ਸਾਹਿਬਜ਼ਾਦਾ ਜੁਝਾਰ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 2 interwiki links, now provided by Wikidata on d:q1430464 (translate me)
ਵਧਾਇਆ
ਲਾਈਨ 1:
{{ਉਦਾਸੀਨਤਾ}}
[[File:Guru Gobind Singh with His Four Sons.jpg|thumb|ਗੁਰੂ ਗੋਬਿੰਦ ਸਿੰਘ ਆਪਣੇ ਚਾਰ ਪੁੱਤਰਾਂ ਨਾਲ]]
{{ਬੇ-ਹਵਾਲਾ}}
 
'''ਸਾਹਿਬਜਾਦਾ ਜੁਝਾਰ ਸਿੰਘ ਜੀ''' (14 ਮਾਰਚ 1691 – 7 ਦਸੰਬਰ 1705) [[ਗੁਰੂ ਗੋਬਿੰਦ ਸਿੰਘ]] ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ।<ref name=eos>{{cite web |url=http://www.learnpunjabi.org/eos/index.aspx
'''ਸਾਹਿਬਜਾਦਾ ਜੁਝਾਰ ਸਿੰਘ ਜੀ''' ਦਾ ਜਨਮ ਸੰਨ 1690 ਨੂੰ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
|title=JUJHAR SINGH, SAHIBZADA |last1=Ashok |first=Shamsher Singh
|website=Encyclopaedia of Sikhism
|publisher=Punjabi University Punjabi
'''ਸਾਹਿਬਜਾਦਾ|access-date=24 ਜੁਝਾਰNovember ਸਿੰਘ ਜੀ''' ਦਾ ਜਨਮ ਸੰਨ 1690 ਨੂੰ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ।2015}}</ref> ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
 
{{ਸਿੱਖੀ}}