ਬਸੰਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
(edited with ProveIt)
ਸਿੱਖ ਅਤੇ ਬਸੰਤ ਪੰਚਮੀ *
ਲਾਈਨ 8:
==ਸਮਾਂ==
ਬਸੰਤ ਰੁੱਤ ਦਾ ਅਸਲੀ ਮਹੀਨਾ ਭਾਵੇਂ ਕਿ [[ਚੇਤ]] ਤੇ [[ਵਿਸਾਖ]] ਮੰਨਿਆ ਗਿਆ ਹੈ ਕਿਉਂਕਿ ਛੇ ਰੁੱਤਾਂ ਸਾਲ ਵਿੱਚ ਆਉਣ ਸਦਕਾ ਇਸ ਦੇ ਹਿੱਸੇ ਵੀ ਦੋ ਮਹੀਨੇ ਹੀ ਆਉਂਦੇ ਹਨ ਅਤੇ ਚੇਤ ਮਹੀਨੇ ਵਿੱਚ ਹੀ ਇਸ ਰੁੱਤ ਦਾ ਅਸਲੀ ਆਗਮਨ ਹੁੰਦਾ ਹੈ ਪਰ ਇਸ ਰੁੱਤ ਦਾ ਪ੍ਰਭਾਵ [[ਫੱਗਣ]] ਮਹੀਨੇ ਵਿੱਚ ਹੀ ਦਿਖਾਈ ਦੇਣ ਲਗਦਾ ਹੈ ਇਸ ਲਈ ਇਸ ਦਾ ਆਨੰਦ 3 ਮਹੀਨੇ ਫੱਗਣ ਤੋਂ ਵਿਸਾਖ ਤਕ ਮਿਲਦਾ ਹੈ ਪਰ ਇਸ ਰੁੱਤ ਬਸੰਤ ਦੀ ਆਮਦ ਦੀ ਖੁਸ਼ੀ ਦਾ ਤਿਉਹਾਰ [[ਬਸੰਤ ਪੰਚਮੀ]] ਮਾਘ ਦੇ ਮਹੀਨੇ ਮਨਾਇਆ ਜਾਂਦਾ ਹੈ। ਇਸੇ ਲਈ ਇਸ ਨੂੰ ਬਸੰਤ ਪੰਚਮੀ ਕਿਹਾ ਜਾਂਦਾ ਹੈ।
===== ਪੰਜਾਬ ਵਿੱਚ ਇਸ ਦਿਨ ਸਬੰਧਤ ਇੱਕ ਮੇਲਾ ਇਸ ਦਿਨ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਲਗਦਾ ਹੈ ਜਿਹੜਾ ਕਿ ਇੱਕ ਇਤਿਹਾਸਕ ਘਟਨਾ ਨਾਲ ਜੁੜਿਆ ਹੋਇਆ ਅਤੇ ਇੱਥੇ ਬਣੇ ਸਰੋਵਰ ਵਿੱਚ ਸ਼ਰਧਾਲੂ ਬੜੀ ਸ਼ਰਧਾ ਨਾਲ ਇਸ਼ਨਾਨ ਕਰਦੇ ਹਨ। =====
==ਸਿੱਖ ਅਤੇ ਬਸੰਤ ਪੰਚਮੀ==
ਕੂਕਾ ਲਹਿਰ ਦੇ ਗੁਰੂ ਅਤੇ ਮਹਾਨ ਦੇਸ਼ ਭਗਤ [[ਸਤਿਗੁਰੂ ਰਾਮ ਸਿੰਘ]] ਦਾ ਜਨਮ ਵੀ ਬਸੰਤ ਪੰਚਮੀ ਨੂੰ ਮਹਾਇਆ ਜਾਂਦਾ ਹੈ। ਪੰਜਾਬ ਵਿੱਚ ਇਸ ਦਿਨ ਸਬੰਧਤ ਇੱਕ ਮੇਲਾ ਇਸ ਦਿਨ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਲਗਦਾ ਹੈ ਜਿਹੜਾ ਕਿ ਇੱਕ ਇਤਿਹਾਸਕ ਘਟਨਾ ਨਾਲ ਜੁੜਿਆ ਹੋਇਆ ਅਤੇ ਇੱਥੇ ਬਣੇ ਸਰੋਵਰ ਵਿੱਚ ਸ਼ਰਧਾਲੂ ਬੜੀ ਸ਼ਰਧਾ ਨਾਲ ਇਸ਼ਨਾਨ ਕਰਦੇ ਹਨ। [[ਵੀਰ ਹਕੀਕਤ ਰਾਏ]] ਦਾ ਬਲੀਦਾਨ ਦਿਵਸ ਵੀ ਬਸੰਤ ਪੰਚਮੀ ਵਾਲੇ ਦਿਨ ਹੀ ਮਨਾਇਆ ਜਾਂਦਾ ਹੈ ਜਿਹੜੇ ਕਿ ਹਿੰਦੂ ਧਰਮ ਦੀ ਰੱਖਿਆ ਹਿੱਤ ਸ਼ਹੀਦ ਹੋਏ ਸਨ ਅਤੇ ਉਸ ਨੇ ਛੋਟੀ ਉਮਰ ਵਿੱਚ ਹੀ ਧਰਮ ਰੱਖਿਆ ਦੀ ਖਾਤਰ ਈਨ ਮੰਨਣ ਤੋਂ ਸਾਫ ਇਨਕਾਰ ਕੀਤਾ ਸੀ ਅਤੇ ਆਪਣੇ ਪ੍ਰਾਣਾਂ ਦੀ ਬਲੀ ਬੜੀ ਖੁਸ਼ੀ ਨਾਲ ਦਿੱਤੀ ਸੀ।<ref>[http://www.webindia123.com/punjab/festivals/fairs.htm "Punjab fairs."] Web India 123.</ref>
==ਪੌਰਾਣਿਕ ਜਾਣਕਾਰੀ==
ਪਰ ਇਸ ਰੁੱਤ ਦੇ ਦੋ ਮਹੀਨੇ ਦੇ ਹੋਣ ਤੋਂ ਪਹਿਲਾਂ ਹੀ 40 ਦਿਨ ਮਾਘ ਵਿੱਚ ਸ਼ੁਰੂ ਹੋਣ ਸੰਬੰਧੀ ਇੱਕ ਬੜੀ ਰੌਚਕ ਤੇ ਪੌਰਾਣਿਕ ਜਾਣਕਾਰੀ ਮਿਲਦੀ ਹੈ ਜਿਸ ਅਨੁਸਾਰ ਕਿਹਾ ਜਾਂਦਾ ਹੈ ਕਿ ਇੱਕ ਸਮੇਂ ਬਸੰਤ ਤੋਂ ਇਲਾਵਾ ਬਾਕੀ ਦੀਆਂ ਪੰਜ ਰੁੱਤਾਂ ਨੇ ਇਕੱਠੇ ਹੋ ਕੇ ਬਸੰਤ ਨੂੰ ਆਪਣਾ ਰਾਜਾ ਮੰਨਿਆ ਅਤੇ ਆਪਣੇ ਦੋ-ਦੋ ਮਹੀਨਿਆਂ ਵਿੱਚ 8-8 ਦਿਨ ਬਸੰਤ ਨੂੰ ਦਿੱਤੇ ਜਿਸ ਸਦਕਾ ਬਸੰਤ ਰੁੱਤ ਕੋਲ 40 ਦਿਨ ਵਧ ਜਾਣ ਕਾਰਨ ਬਸੰਤ ਰੁੱਤ ਸਭ ਤੋਂ ਵੱਡੀ ਹੋ ਗਈ।