ਅਕਤੂਬਰ ਇਨਕਲਾਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 24:
}}
[[File:Kustodiev The Bolshevik.jpg|thumb|ਬਾਲਸ਼ਵਿਕ (1920), ਬੋਰਿਸ ਕੁਸਤੋਦੀਏਵ]]
'''ਅਕਤੂਬਰ ਇਨਕਲਾਬ''' (ਰੂਸੀ: Октя́брьская револю́ция, ਗੁਰਮੁਖੀ: ਓਕਤਿਆਬਰਸਕਾਇਆ ਰੇਵੋਲਿਊਤਸਿਆ; ਆਈ ਪੀ ਏ: [ɐkˈtʲæbrʲskəjə rʲɪvɐˈlʲʉtsɨjə]), ਜਿਸ ਨੂੰ ਮਹਾਨ ਅਕਤੂਬਰ ਸਮਾਜਵਾਦੀ ਇਨਕਲਾਬ (ਰੂਸੀ: Великая Октябрьская социалистическая революция, ਵੇਲੀਕਆ ਓਕਤਿਆਬਰਕਾਇਆ ਸੋਤਸਿਅਲਿਸਤੀਚੇਸਕਆ ਰੇਵੋਲਿਊਤਸਿਆ), ਲਾਲ ਅਕਤੂਬਰ, ਅਕਤੂਬਰ ਵਿਦਰੋਹ ਅਤੇ ਬਾਲਸ਼ਵਿਕ ਇਨਕਲਾਬ ਵੀ ਕਿਹਾ ਜਾਂਦਾ ਹੈ, [[ਵਲਾਦੀਮੀਰ ਲੈਨਿਨ|ਲੈਨਿਨ]] ਦੀ ਅਗਵਾਈ ਵਿੱਚ ਰੂਸੀ ਕਮਿਊਨਿਸਟ ਪਾਰਟੀ ਦੁਆਰਾ ਵਿਸ਼ਾਲ ਰੂਸੀ ਸਲਤਨਤ ਦੀ ਰਿਆਸਤ ਤੇ ਕਾਬਜ ਹੋਣ ਦੀ ਕਾਰਵਾਈ ਸੀ। ਇਹ 20ਵੀਂ ਸਦੀ ਦੀਆਂ ਸਭ ਤੋਂ ਵੱਡੀਆਂ ਰਾਜਨੀਤਕ ਘਟਨਾਵਾਂ ਵਿੱਚੋਂ ਇੱਕ ਹੈ ਜੋ ਅਕਤੂਬਰ 1917 ਵਿੱਚ (ਨਵੀਂ ਕਲੰਡਰ ਅਨੁਸਾਰ ਨਵੰਬਰ 1917 ਵਿੱਚ) ਵਾਪਰੀ। ਇਸਨੇ ਵਿਸ਼ਵ ਇਤਿਹਾਸ ਦੇ ਅਗਲੇ ਰੁਖ ਨੂੰ ਪ੍ਰਭਾਵਤ ਕੀਤਾ। ਕ੍ਰਾਂਤੀ ਦੇ ਸਿੱਟੇ ਵਜੋਂ, ਰੂਸ ਵਿਚ ਘਰੇਲੂ ਯੁੱਧ ਛਿੜ ਪਿਆ, ਆਰਜ਼ੀ ਸਰਕਾਰ ਨੂੰ ਹਟਾ ਦਿੱਤਾ ਗਿਆ ਅਤੇ ਸੋਵੀਅਤ ਸੰਘ ਦੀ ਦੂਜੀ ਕੁੱਲ-ਰੂਸੀ ਕਾਂਗਰਸ ਦੁਆਰਾ ਸਰਕਾਰ ਬਣਾਈ ਗਈ, ਪ੍ਰਤਿਨਿਧਾਂ ਦੀ ਭਾਰੀ ਬਹੁਗਿਣਤੀ ਬੋਲਸ਼ਿਵਿਕਾਂ (ਆਰਐਸਡੀਐਲਪੀ [ਬੀ]) ਦੀ ਸੀ ਅਤੇ ਉਹਨਾਂ ਦੇ ਸਹਿਯੋਗੀਆਂ ਵਿੱਚ ਖੱਬੇ ਸਮਾਜਵਾਦੀ-ਕ੍ਰਾਂਤੀਕਾਰੀ ਅਤੇ ਕੁਝ ਕੌਮੀ ਸੰਗਠਨ ਸ਼ਾਮਲ ਸਨ।
 
[[ਸ਼੍ਰੇਣੀ:ਰੂਸੀ ਇਤਿਹਾਸ]]