"ਅਕਤੂਬਰ ਇਨਕਲਾਬ" ਦੇ ਰੀਵਿਜ਼ਨਾਂ ਵਿਚ ਫ਼ਰਕ

ਵਧਾਇਆ
ਛੋNo edit summary
(ਵਧਾਇਆ)
 
ਅਸਥਾਈ ਸਰਕਾਰ ਨੂੰ 25-26 ਅਕਤੂਬਰ (7-8 ਨਵੰਬਰ, ਨਵਾਂ ਕੈਲੰਡਰ) ਹਥਿਆਰਬੰਦ ਵਿਦਰੋਹ ਰਾਹੀਂ ਹਟਾ ਦਿੱਤਾ ਗਿਆ, ਜਿਸਦੇ ਮੁੱਖ ਆਗੂ ਆਯੋਜਕ ਵੀ ਆਈ ਲੈਨਿਨ, [[ਲਿਓਨ ਟਰਾਟਸਕੀ]], ਸਵਿਰਦਲੋਵ ਆਦਿ ਸਨ। ਪੀਤਰੋਗਰਾਦ ਸੋਵੀਅਤ ਦੀ ਫੌਜੀ ਇਨਕਲਾਬੀ ਕਮੇਟੀ, ਜਿਸ ਵਿਚ ਖੱਬੇ ਸਮਾਜਵਾਦੀ-ਕ੍ਰਾਂਤੀਕਾਰੀ ਵੀ ਸ਼ਾਮਲ ਸਨ. ਨੇ ਇਸ ਵਿਦਰੋਹ ਦੀ ਸਿੱਧੀ ਅਗਵਾਈ ਕੀਤੀ। ਲੋਕਾਂ ਦੇ ਇੱਕ ਵੱਡੇ ਹਿੱਸੇ ਦੇ ਸਮਰਥਨ, ਅਸਥਾਈ ਸਰਕਾਰ ਦੀ ਅਯੋਗਤਾ, ਮੈਨਸ਼ਵਿਕ ਅਤੇ ਸੱਜੇ-ਪੱਖੀ ਸਮਾਜਵਾਦੀ-ਕ੍ਰਾਂਤੀਕਾਰੀਆਂ ਦੀ ਬੋਲਸ਼ੇਵਿਕਾਂ ਦਾ ਇੱਕ ਅਸਲੀ ਬਦਲ ਪੇਸ਼ ਕਰਨ ਦੀ ਅਸਮਰਥਤਾ ਨੇ ਇਸ ਵਿਦਰੋਹ ਦੀ ਸਫਲਤਾ ਪਹਿਲਾਂ ਹੀ ਨਿਸ਼ਚਿਤ ਕਰ ਦਿੱਤੀ ਹੋਈ ਸੀ।
 
==ਨਾਮ ਬਾਰੇ==
ਪਹਿਲਾਂ ਪਹਿਲ, ਇਸ ਘਟਨਾ ਨੂੰ ''ਅਕਤੂਬਰ ਪਲਟਾ'' (Октябрьский переворот) ਜਾਂ ''ਤੀਜੇ ਵਿਦਰੋਹ'' ਦੇ ਰੂਪ ਵਿੱਚ ਜਾਣਿਆ ਜਾਂਦਾ ਸੀ, ਜਿਵੇਂ ਕਿ ਸਮਕਾਲੀ ਦਸਤਾਵੇਜ਼ਾਂ ਵਿੱਚ ਵੇਖਿਆ ਗਿਆ ਹੈ (ਉਦਾਹਰਨ ਲਈ, ਵਲਾਦੀਮੀਰ ਲੈਨਿਨ ਦੀਆਂ ਸਮੁਚੀਆਂ ਲਿਖਤਾਂ ਦੇ ਪਹਿਲੇ ਸੰਸਕਰਣਾਂ ਵਿੱਚ)। ਰੂਸੀ ਵਿੱਚ, ਹਾਲਾਂਕਿ, "переворот" ਦਾ ਇੱਕ ਅਰਥ "ਕ੍ਰਾਂਤੀ" ਦਾ ਹੈ ਅਤੇ ਇਸਦਾ ਮਤਲਬ "ਪਲਟਣਾ" ਜਾਂ "ਉਲਟਾਉਣਾ" ਹੈ, ਇਸ ਲਈ "ਪਲਟਾ" ਸਹੀ ਅਨੁਵਾਦ ਨਹੀਂ ਹੈ। ਸਮੇਂ ਦੇ ਨਾਲ, '' ਅਕਤੂਬਰ ਇਨਕਲਾਬ '' ਦੀ ਵਰਤੋਂ ਪ੍ਰਚਲਿਤ ਹੋ ਗਈ ਸੀ। ਇਹ ਇਨਕਲਾਬ ਗਰੈਗਰੀਅਨ ਕੈਲੰਡਰ ਦੇ ਅਨੁਸਾਰ ਨਵੰਬਰ ਵਿਚ ਹੋਇਆ ਸੀ ਇਸ ਲਈ ਇਸ ਨੂੰ "ਨਵੰਬਰ ਇਨਕਲਾਬ" ਵਜੋਂ ਵੀ ਜਾਣਿਆ ਜਾਂਦਾ ਹੈ।
 
==ਹਵਾਲੇ==