ਪੰਜਾਬੀ ਲੋਕਧਾਰਾ ਗਰੁੱਪ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 8:
*ਹਰ ਮੈਂਬਰ 24 ਘੰਟੇ ਵਿਚ ਇਕ ਤੋਂ ਵੱਧ ਪੋਸਟ ਨਾ ਪਾਵੇ। ਆਪਣੀ ਪਾਈ ਗਈ ਪੋਸਟ ਦਾ 24 ਘੰਟੇ ਬਾਅਦ ਸਹੀ ਜਵਾਬ ਵੀ ਦਿਓ।
 
2- *ਪੋਸਟ ਪੰਜਾਬੀ ਲੋਕਧਾਰਾ ਨਾਲ ਸਬੰਧ ਰਖਦੀ ਹੋਵੇ ।
3- *ਗਰੁੱਪ ਵਿਚ ਕਵਿਤਾ ਕਹਾਣੀ, ਵੀਡੀਓ ਦੀ ਪੋਸਟ ਨਾ ਪਾਈ ਜਾਵੇ ।
4- *ਜੇ ਕੋਈ ਵੀਡੀਓ ਪੰਜਾਬੀ ਲੋਕਧਾਰਾ ਨਾਲ ਸਿੱਧਾ ਸਬੰਧ ਰਖਦੀ ਹੈ , ਤੁਸੀਂ ਉਸ ਨੂੰ ਗਰੁੱਪ ਦੇ ਮੈਂਬਰਾਂ ਨਾਲ ਸਾਂਝੀ ਕਰਨੀ ਚਹੁੰਦੇ ਹੋ ਤਾਂ ਉਹ ਵੀਡੀਓ ਜਾਂ ਲਿੰਕ ਜਾਂ ਗਰੁੱਪ ਦੇ ਕਿਸੇ ਵੀ ਐਡਮਨ ਨੂੰ ਭੇਜ ਦਿਓ। ਸਬੰਧਿਤ ਐਡਮਨ ਅੰਤਿਮ ਫੈਸਲਾ ਕਰੇਗਾ। ਜੇ ਉਹ ਵੀਡੀਓ ਢੁਕਵੀਂ ਹੋਈ ਤਾਂ ਗਰੁੱਪ ਵਿਚ ਆਪ ਪੋਸਟ ਕਰ ਦੇਵਗਾ। ਕੋਈ ਵੀ ਮੈਂਬਰ ਸਿੱਧੀ ਵੀਡੀਓ ਨਾ ਪਾਵੇ।
5- *ਸਿਰਫ ਆਪ ਪੋਸਟਾਂ ਹੀ ਨਾ ਪਾਓ ਸਗੋ ਦੂਜੇ ਮੈਂਬਰਾਂ ਦੀਆਂ ਪਾਈਆਂ ਪਾਈਆਂ ਪੋਸਟਾਂ ਤੇ ਵੀ ਆਪਣੇ ਵਿਚਾਰ ਦਿਉ ।
6- ਆਪਣੀ ਟਾਇਮਲਾਈਨ ਜਾਂ ਕਿਸੇ ਹੋਰ ਗਰੁੱਪ ਵੀ ਕੋਈ ਪੋਸਟ ਇਸ ਗੁਰੱਪ ਨਾਲ ਟੈਗ ਨਾ ਕਰੋ ।
7- ਇਸ ਗਰੁੱਪ ਨੂੰ ਕਿਸੇ ਹੋਰ ਗਰੁੱਪ ਦੀ ਮਸ਼ਹੂਰੀ ਕਰਨ ਲਈ ਨਾ ਵਰਤਿਆ ਜਾਵੇ ।