ਪੰਜਾਬੀ ਲੋਕਧਾਰਾ ਗਰੁੱਪ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 1:
[[ਤਸਵੀਰ:ਪੰੰਜਾਬੀ ਲੋਕਧਾਰਾ ਗਰੁੱਪ ਲੋਗੋ.png|thumb|ਪੰਜਾਬੀ ਲੋਕਧਾਰਾ ਗਰੁੱਪ ਦਾ ਲੋਗੋ]]
ਪੰਜਾਬੀ ਲੋਕਧਾਰਾ ਇਕ ਫੇਸਬੁੱਕ ਦਾ ਨਿਵੇਕਲਾ ਗਰੁੱਪ ਹੈ ਜਿਸ ਦੇ ਸੰਨ 2017 ਦੇ ਅਖੀਰ ਤੱਕ 10,000 ਦੇ ਕਰੀਬ ਮੈਂਬਰ ਹਨ। ਇਹ ਗਰੁੱਪ 16 ਮਾਰਚ 2013 ਨੂੰ ਪਿੰਡ ਧੌਲਾ ਦੇ ਵਾਸੀ (ਪੇਸ਼ੇ ਵਜੋਂ ਪੱਤਰਕਾਰ) ਗੁਰਸੇਵਕ ਸਿੰਘ ਧੌਲਾ ਨੇ ਬਣਾਇਆ ਸੀ। ਗਰੁੱਪ ਦੀ ਨਿਵੇਕਲੀ ਗੱਲ ਇਹ ਹੈ ਕਿ ਇਸ ਦੇ ਮੈਂਬਰ ਹਰ ਸਾਲ ਮਾਰਚ ਮਹੀਨੇ ਵਿਚ ਇਕੱਠੇ ਹੋ ਕੇ ਸਲਾਨਾ ਪ੍ਰੋਗਰਾਮ ਕਰਦੇ ਹਨ। ਫੇਸਬੁੱਕ ਦਾ ਇਹ ੲਿੱਕ ਅਜਿਹਾ ਗਰੁੱਪ ਹੈ ਜਿਸ ਵਿੱਚ ਦੁਨੀਆਂ ਭਰ ਦੇ ਪੰਜਾਬੀ ਲੋਕ ਸ਼ਾਮਲ ਹਨ।