ਭਾਸ਼ਾ ਅਤੇ ਸਭਿਆਚਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
'''ਭਾਸ਼ਾ ਅਤੇ ਸਭਿਆਚਾਰ''' ਭਾਸ਼ਾ ਤੇ ਸਭਿਅਾਚਾਰ ਦੋਵੇਂ ਮਨੁੱਖ ਦੁਆਰਾ ਸਿਰਜੇ ਅਜਿਹੇ ਸਿਸਟਮ ਹਨ ਜੋ ੲਿਕ ਦੂਜੇ ਤੋਂ ਬਿਨਾ ਅਸੰਭਵ ਹਨ। ੲਿਹ ਦੋਨੋ ੲਿਕ ਦੂਜੇ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਪ੍ਰਭਾਵਿਤ ਹੁੰਦੇ ਹਨ।ੲਿਹਨਾ
ਦੋਵਾਂ ਦੀ ਸਿਰਜਣ ਪਰਕਿਰਿਅਾ ਵਿਚ ਮਨੁੱਖੀ ਅਵਚੇਤਨ ਦਾ ਰੋਲ ਹੁੰਦਾ ਹੈ। ਭਾਸ਼ਾ ਤੋਂ ਬਿਨਾ ਕਿਸੇ ਵੀ ਸਭਿਅਾਚਾਰ ਦੀ ਹੋਂਦ ਨਹੀਂ ਹੋ ਸਕਦੀ।<ref>1. ਸਭਿਅਾਚਾਰ ਤੇ ਪੰਜਾਬੀ ਸਭਿਅਾਚਾਰ,ਪ੍ਰੋ:ਗੁਰਬਖਸ਼ ਸਿੰਘ ਫਰੈਂਕ,ਵਾਰਿਸ ਸ਼ਾਹ ਫਾੳੁਂਡੇਸ਼ਨ,ਅੰਮਿ੍ਰਤਸਰ,2015, ਪੰਨਾ ਨੰ:82</ref> ਭਾਸ਼ਾ ਸਭਿਅਾਚਾਰ ਦੀ ਸਥਾਪਤੀ ਦਾ ਅਧਾਰ ਹੁੰਦੀ ਹੈ ਕਿੰੳਕਿ ਭਾਸ਼ਾ ਜਿੱਥੇ ਸੰਚਾਰ ਦਾ ਮਾਧਿਅਮ ਹੁੰਦੀ ਹੈ ਉੱਥੇ ਹੀ ਕਿਸੇ ਸਭਿਅਾਚਾਰ ਦੇ ਵਜੂਦ ਦਾ ਹਿੱਸਾ ਹੁੰਦੀ ਹੈ। ਅਸਲ ਵਿਚ ਭਾਸ਼ਾ ਹੀ ਸਭਿਅਾਚਾਰ ਹੁੰਦੀ ਹੈ।
 
==ਭੂਮਿਕਾ==