ਸਾਕਾ ਸਰਹਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਲਾਈਨ 1:
{{ਮਿਟਾਓ|ਵਿਕੀਅੰਦਾਜ਼ ਤੋਂ ਕੋਹਾਂ ਦੂਰ, ਬੇਹਵਾਲਾ}}
 
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (੯ਸਾਲ) ਅਤੇ ਬਾਬਾ ਫ਼ਤਹਿ ਸਿੰਘ (੭ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ-