ਪੰਜਾਬੀ ਉੱਪ-ਬੋਲੀਆਂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਤਰਨ ਤਾਰਨ ਜ਼ਿਲ੍ਹਾ ਜੋੜਿਆ
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 45:
====ਖੇਤਰ====
ਮਾਝੀ ਹੁਣ ਭਾਰਤੀ ਪੰਜਾਬ ਅਤੇ ਪਾਕਿਸਤਾਨੀ ਪੰਜਾਬ ਦੇ ਆਰਪਾਰ ਦੀਆਂ ਸਰਹੱਦਾਂ ਉੱਤੇ ਬੋਲੀ ਜਾਂਦੀ ਹੈ। ਭਾਰਤੀ ਪੰਜਾਬ ਵਿੱਚ ਮਾਝੀ
ਪੂਰੇ ਜ਼ਿਲਾ ਅੰਮ੍ਰਿਤਸਰ, ਤਰਨ-ਤਾਰਨ, ਗੁਰਦਾਸਪੁਰ ਦੀਆਂ ਦੋ ਤਹਿਸੀਲਾਂ-ਗੁਰਦਾਸਪੁਰ ਅਤੇ ਬਟਾਲਾ ਵਿੱਚ ਬੋਲੀ ਜਾਂਦੀ ਹੈ। ਇਸ ਤੋਂ ਇਲਾਵਾ
ਫਿਰੋਜ਼ਪੁਰ ਜ਼ਿਲੇ ਦੇ ਕੁਝ ਖੇਤਰਾਂ ਵਿੱਚ ਵੀ ਮਾਝੀ ਬੋਲੀ ਜਾਂਦੀ ਹੈ। ਬਿਆਸ ਦਰਿਆ ਦੇ ਦੁਆਬੇ ਵਾਲੇ ਪਾਸੇ ਲੱਗਦੇ ਖੇਤਰਾਂ ਵਿੱਚ
ਮਾਝੀ ਬੋਲੀ ਜਾਂਦੀ ਹੈ।