ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 53:
==ਧੁਨੀਆਤਮਕ ਸ਼ਬਦ==
 
ਧੁਨੀਆਤਮਕ ਸ਼ਬਦ ਬੋਲ ਦਾ ਇੱਕ ਹਿੱਸਾ ਹੁੰਦਾ ਹੈ ਜੋ ੳਚਾਰਨ ਦੀ ਇੱਕ ਇਕਾਈ ਵਾਂਗ ਕੰਮ ਕਰਦਾ ਹੈ ਅਤੇ ਇਹ ਹਰਕਹਰੇਕ ਭਾਸ਼ਾ ਵਿੱਚ ਅਲੱਗ ਅੱਲਗ ਜੁੰਦਾ ਹੈ। ਧੁਨੀਆਤਮਕ ਸ਼ਬਦ ਧੁਨੀ ਪ੍ਰਕਿਰਿਆ ਦੀ ਉਪਲਬਧੀ ਹੈ।ਸ਼ਬਦ ਦੇ ਧੁਨੀਆਤਮਕ ਰੂਪ ਦੀ ਉਸਾਰੀ ਵਿੱਚ ਕਿਸੇ ਵਿਸ਼ੇਸ਼ ਭਾਸ਼ਾ ਦੀਆਂ ਧੁਨੀਆਂ ਅਤੇ ਉਚਾਰ ਖੰਡਾਂ ਦਾ ਸੰਯੋਗ ਹੁੰਦਾ ਹੈ। ਧੁਨੀਆਤਮਕ ਸ਼ਬਦ ਸੁਣਨ ਯੇਗ ਹੁੰਦੇ ਹਨ। ਪਰ ਜੋ ਸ਼ਬਦ ਲਿਪੀਗਤ ਅੱਖਰਾਂ ਦੀ ਸ਼ਕਲ ਵਿੱਚ ਸਾਕਾਰ ਹੁੰਦਾ ਹੈ ਉਹ ਲਿਪੀਆਤਮਕ ਸ਼ਬਦ ਦੇਖਣ ਯੋਗ ਹੁੰਦਾ ਹੈ ਅਤੇ ਉਹ ਪ੍ਰਤੱਖ ਤੌਰ ਤੇ ਦਰਸ਼ਨੀ ਹੁੰਦਾ ਹੈ। ਮਿਸਾਲ ਤੌਰ ਤੇ “ਲੜਕਾ ਹੱਸਦਾ ਹੈ’ ਇੱਕ ਵਾਰ ਵਿੱਚ ‘ਲੜਕਾ’ /ਲ ਅ ੜ ਅ ਕ ਆ/ ਇਹਨਾਂ ਧੁਨੀਆਂ ਦੁਆਰਾ ਧੁਨੀਆਤਮਕ ਸ਼ਬਦ ਵਜੋਂ ਸਾਕਾਰ ਹੁੰਦਾ ਹੈ।
 
==ਵਿਆਕਰਣਕ ਸ਼ਬਦ==