ਲੀਨੀਅਰ ਮੈਪ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਨਵੇਂ ਸਿਰਲੇਖ ਤੇ ਲਿੰਕ ਦਿੱਤੇ|
 
ਲਾਈਨ 1:
ਇੱਕ '''ਲੀਨੀਅਰ ਮੈਪ''' ਉਹ [[ਹੋਮੋਮੌਰਫਿਜ਼ਮ]] ਹੁੰਦਾ ਹੈ ਜੋ [[ਵੈਕਟਰ]] [[ਸਪੇਸ]] ਬਣਤਰ ਨੂੰ ਸੁਰੱਖਿਅਤ ਕਰਦਾ ਹੈ, ਜਿਸ ਨੂੰ [['ਅਬੇਲੀਅਨ ਗਰੁੱਪ]]' ਬਣਤਰ ਅਤੇ [[ਸਕੇਲਰ]] [[ਗੁਣਨਫਲ]] ਕਹਿੰਦੇ ਹਨ। ਸਕੇਲਰ ਕਿਸਮ ਹੋਰ ਅੱਗੇ [[ਹੋਮੋਮੌਰਫਿਜ਼ਮ]] ਵਿਸ਼ੇਸ਼ ਤੌਰ ਤੇ ਦਰਸਾਉਂਦੀ ਹੋਣ ਲਈ ਦਰਸਾਈ ਜਾਣੀ ਚਾਹੀਦੀ ਹੈ, ਜਿਵੇਂ, ਹਰੇਕ R-ਲੀਨੀਅਰ ਮੈਪ ਇੱਕ Z-ਲੀਨੀਅਰ ਮੈਪ ਹੁੰਦਾ ਹੈ, ਪਰ ਹਰੇਕ Z-ਲੀਨੀਅਰ ਮੈਪ R-ਲੀਨੀਅਰ ਮੈਪ ਨਹੀਂ ਹੁੰਦਾ।
 
== ਪਰਿਭਾਸ਼ਾ ਅਤੇ ਪਹਿਲੇ ਨਤੀਜੇ==
 
ਮੰਨ ਲਓ V ਅਤੇ W ਇੱਕੋ ਫੀਲਡ K ਉੱਤੇ ਵੈਕਟਰ ਸਪਸਾਂ ਹੋਣ। ਇੱਕ ਫੰਕਸ਼ਨ f: V → W ਇੱਕ ਲੀਨੀਅਰ ਮੈਪ ਕਿਹਾ ਜਾਵੇਗਾ ਜੇਕਰ V ਵਚਲੇ ਕਿਸੇ ਦੋ ਵੈਕਟਰਾਂ x ਅਤੇ y ਲਈ, ਅਤੇ K ਵਿਚਲੇ ਕਿਸੇ ਸਕੇਲਰ α ਲਈ, ਹੇਠਾਂ ਲਿਖੀਆਂ ਦੋ ਸ਼ਰਤਾਂ ਦੀ ਪਾਲਣਾ ਹੋਵੇ:
 
ਲਾਈਨ 24 ⟶ 23:
ਕੁੱਝ ਮੌਕਿਆਂ ਉੱਤੇ, V ਅਤੇ W ਨੂੰ ਵੱਖਰੀਆਂ ਫੀਲਡਾਂ ਉੱਤੇ [[ਵੈਕਟਰ]] ਸਪੇਸਾਂ ਵੀ ਮੰਨਿਆ ਜਾ ਸਕਦਾ ਹੈ। ਫੇਰ ਇਹ ਦਰਸਾਉਣਾ ਲਾਜ਼ਮੀ ਹੋ ਜਾਂਦਾ ਹੈ ਕਿ ਇਹਨਾਂ ਗਰਾਉਂਡ ਫੀਲਡਾਂ ਵਿੱਚੋਂ ਕਿਸ ਨੂੰ ‘ਲੀਨੀਅਰ’ ਦੀ ਪਰਿਭਾਸ਼ਾ ਵਿੱਚ ਵਰਤਿਆ ਜਾ ਰਿਹਾ ਹੈ। ਜੇਕਰ V ਅਤੇ W ਨੂੰ ਉੱਪਰ ਦੱਸੇ ਮੁਤਾਬਿਕ ਫੀਲਡ K ਉੱਤੇ ਸਪੇਸਾਂ ਦੇ ਤੌਰ ਤੇ ਲਿਆ ਜਾਂਦਾ ਹੈ, ਤਾਂ ਅਸੀਂ K-ਲੀਨੀਅਰ ਮੈਪਾਂ ਬਾਰੇ ਗੱਲ ਕਰ ਰਹੇ ਹੁੰਦੇ ਹਾਂ। ਉਦਾਹਰਨ ਦੇ ਤੌਰ ਤੇ, ਕੰਪਲੈਕਸ ਨੰਬਰਾਂ ਦੇ ਕੰਜੂਗੇਟ ਇੱਕ R-ਲੀਨੀਅਰ ਮੈਪ C → C ਹੁੰਦੇ ਹਨ, ਪਰ ਇਹ C-ਲੀਨੀਅਰ ਮੈਪ ਨਹੀਂ ਹੁੰਦੇ।
 
V ਤੋਂ K ਤੱਕ ਦੇ ਇੱਕ ਲੀਨੀਅਰ ਮੈਪ (ਇਸ ਦੇ ਅਪਣੇ ਉੱਤੇ ਇੱਕ ਵੈਕਟਰ ਸਪੇਸ ਦੇ ਤੌਰ ਤੇ ਦੇਖੇ ਜਾਣ ਵਾਲੇ K ਨਾਲ) ਨੂੰ ਇੱਕ [['''ਲੀਨੀਅਰ ਫੰਕਸ਼ਨਲ]]''' ਕਿਹਾ ਜਾਂਦਾ ਹੈ।
 
==ਬਣਾਵਟ==
ਇਹ ਸਟੇਟਮੈਂਟਾਂ (ਕਥਨ) ਕਿਸੇ ਵੀ ਖੱਬੇ-ਮਾਪਾਂਕ <sub>''R''</sub>''M'' ਤੱਕ ਕਿਸੇ ਰਿੰਗ R ਉੱਤੇ ਬਗੈਰ ਸੁਧਾਰ ਤੋਂ ਸਰਵ ਸਧਾਰਨ ਬਣਾਏ ਜਾ ਸਕਦੇ ਹਨ, ਅਤੇ ਕਿਸੇ ਸੱਜੇ-ਮਾਪਾਂਕ ਤੱਕ ਸਕੇਲਰ ਗੁਣਨਫਲ ਨੂੰ ਉਲਟਾਉਣ ਨਾਲ ਸਰਵ ਸਧਾਰਨ ਬਣਾਏ ਜਾ ਸਕਦੇ ਹਨ।
 
==ਹਵਾਲਾ==
[[ਸ਼੍ਰੇਣੀ:ਅਲਜਬਰਾ]]
[[ਸ਼੍ਰੇਣੀ:ਭੌਤਿਕ ਵਿਗਿਆਨ]]