ਵਰਜੀਨੀਆ ਵੁਲਫ਼: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ added Category:ਮੌਤ 1941 using HotCat
ਛੋNo edit summary
 
ਲਾਈਨ 16:
|religion = ਕੋੲੀ ਨਹੀਂ ([[ਨਾਸਤਿਕ]]).<ref>"However, approaching moments of being as a version of theological mysticism is complicated by Woolf's atheism: in 'A Sketch of the Past', she declares that 'certainly and emphatically there is no God' (MB,72)." Lorraine Sim, ''Virginia Woolf: the patterns of ordinary experience'' (2010), p. 148.</ref>
}}
'''ਐਡਲੀਨ ਵਰਜੀਨਿਆ ਵੁਲਫ''' ([[ਅੰਗਰੇਜ਼ੀ]]: Adeline Virginia Woolf) ({{IPAc-en|ˈ|w|ʊ|l|f}}; ਜਨਮ ਸਮੇਂ ਸਟੀਫਨ; 25 ਜਨਵਰੀ 1882 – 28 ਮਾਰਚ 1941) 20ਵੀਂ ਸਦੀ ਦੀ ਇੱਕ ਪ੍ਰਤਿਭਾਵਾਨ ਮੋਹਰੀ ਆਧੁਨਿਕਤਾਵਾਦੀ ਲੇਖਕਾਂ ਵਿੱਚੋਂ ਇੱਕ ਅੰਗਰੇਜ਼ ਸਾਹਿਤਕਾਰ ਅਤੇ ਨਿਬੰਧਕਾਰ ਸੀ। ''ਏ ਰੂਮ ਆਫ ਵਨ'ਸ ਓਨ'' ਦੀ ਲੇਖਿਕਾ ਵਰਜੀਨਿਆ ਵੁਲਫ ਪ੍ਰਸਿੱਧ ਲੇਖਿਕਾ, ਆਲੋਚਕ ਅਤੇ ਪਰਬਤਾਰੋਹੀ ਪਿਤਾ ਸਰ ਸਟੀਫਨ ਅਤੇ ਮਾਂ ਜੂਲਿਆ ਸਟੀਫਨ ਦੀ ਧੀ ਸੀ। ਉਸ ਦਾ ਜਨਮ 1882 ਵਿੱਚ [[ਲੰਦਨ]] ਵਿੱਚ ਹੋਇਆ ਸੀ। ਬੁੱਧੀਜੀਵੀਆਂ ਦੀ ਆਵਾਜਾਈ ਉਨ੍ਹਾਂ ਦੇ ਘਰ ਵਿੱਚ ਆਮ ਰਹਿੰਦੀ ਸੀ। ਵਰਜੀਨਿਆ ਦਾ ਰੁਝੇਵਾਂ ਸ਼ੁਰੂ ਤੋਂ ਹੀ ਲਿਖਣ ਪੜ੍ਹਨ ਵੱਲ ਸੀ। ਵਰਜਿਨਿਆ ਦੀ ਜਿਆਦਾਤਰ ਯਾਦਾਂ ਕਾਰਨਵਾਲ ਦੀਆਂ ਹਨ, ਜਿੱਥੇ ਉਹ ਅਕਸਰ ਗਰਮੀਆਂ ਦੀਆਂ ਛੁੱਟੀਆਂ ਗੁਜ਼ਾਰਨ ਜਾਂਦੀ ਹੁੰਦੀ ਸੀ। ਇਨ੍ਹਾਂ ਯਾਦਾਂ ਦੀ ਹੀ ਦੇਣ ਸੀ ਉਸ ਦੀ ਪ੍ਰਮੁੱਖ ਰਚਨਾ - 'ਟੂ ਦ ਲਾਈਟਹਾਉਸ'। ਜਦੋਂ ਉਹ ਕੇਵਲ 13 ਸਾਲ ਦੀ ਸੀ, ਤੱਦ ਉਸ ਦੀ ਮਾਂ ਦੀ ਅਚਾਨਕ ਮੌਤ ਹੋ ਗਈ। ਇਸ ਦੇ ਦੋ ਸਾਲ ਬਾਅਦ ਆਪਣੀ ਭੈਣ ਅਤੇ 1904 ਵਿੱਚ ਪਿਤਾ ਨੂੰ ਵੀ ਉਸ ਨੇ ਖੋਹ ਦਿੱਤਾ। ਇਹ ਉਸ ਦਾ ਨਿਰਾਸ਼ਾ ਭਰਿਆ ਦੌਰ ਸੀ। ਇਸ ਦੇ ਬਾਅਦ ਆਜੀਵਨ ਡਿਪ੍ਰੈਸ਼ਨ ਦੇ ਦੌਰੇ ਉਸ ਨੂੰ ਘੇਰਦੇ ਰਹੇ। ਇਸ ਦੇ ਬਾਵਜੂਦ ਵੀ ਉਸਨੇ ਕਈ ਮਹੱਤਵਪੂਰਣ ਕ੍ਰਿਤੀਆਂ ਦੀ ਰਚਨਾ ਕੀਤੀ। ਸਰੀਰਕ ਪੱਖੋਂ ਬਹੁਤ ਕਮਜੋਰ ਹੋਣ ਦੇ ਕਾਰਨ ਉਸ ਦੀ ਪੜ੍ਹਾਈ-ਲਿਖਾਈ ਘਰ ਹੀ ਹੋਈ। ਬਾਅਦ ਵਿੱਚ ਉਸ ਨੇ ਪੜ੍ਹਾਉਣ ਦਾ ਕਾਰਜ ਸ਼ੁਰੂ ਕੀਤਾ। 30 ਸਾਲ ਦੀ ਉਮਰ ਵਿੱਚ ਉਸ ਨੇ ਲੋਯੋਨਾਰਡ ਵੁਲਫ ਨਾਲ ਵਿਆਹ ਕੀਤਾ। ਉਸ ਨੇ ਡਾਇਰੀ, ਜੀਵਨੀਆਂ, ਉਪਨਿਆਸਨਾਵਲ, ਆਲੋਚਨਾ ਸਾਰੇ ਲਿਖੇ। ਲੇਕਿਨ ਉਸ ਦਾ ਮਨਪਸੰਦ ਵਿਸ਼ਾ ਇਸਤਰੀ ਵਿਮਰਸ਼ ਹੀ ਸੀ। ਇਸੇ ਦਾ ਨਤੀਜਾ ਸੀ, ਉਸ ਦੀ ਮਹੱਤਵਪੂਰਣ ਕਿਤਾਬ ''ਏ ਰੂਮ ਆਫ ਵਨਸ ਓਨ''(ਆਪਣਾ ੲਿੱਕ ਕਮਰਾ), ਜਿਸ ਵਿੱਚ 1928 ਵਿੱਚ ਉਸ ਵੱਲੋਂ [[ਕੈਂਬਰਿਜ ਯੂਨੀਵਰਸਿਟੀ]] ਦੀਆਂ ਕੁਡ਼ੀਆਂਕੁੜੀਆਂ ਨੂੰ ਦਿੱਤੇ ਛੇ ਭਾਸ਼ਣ ਸਨ।
 
==ਪੁਸਤਕ ਸੂਚੀ==