ਫ਼ੇਸਬੁੱਕ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਛੋ some changes
ਲਾਈਨ 30:
}}
 
'''ਫ਼ੇਸਬੁੱਕ''' ਇੰਟਰਨੈੱਟ ’ਤੇ ਇੱਕ ਅਾਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾੲੀਟ(ਜਾਲਸਥਾਨ) ਹੈ ਜੋ [[ਫ਼ੇਸਬੁੱਕ ਇਨਕੌਰਪੋਰੇਟਡ]] ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਮੇਲਨੋਂ ਪਾਰਕ, ਕੈਲਿਫੋਰਨਿਯਾ ਦੇ ਵਿੱਚ ਸਤਿਥ ਹੈ। ਫ਼ੇਸਬੁੱਕ ਵੇਬਸਾਇਟ ਨੂੰ ਮਾਰਕ ਜੁਕਰਬਰਗ ਨੇ ਆਪਣੇ ਹਾਰਵਰਡ ਕੋਲੇਜ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।

ਸਤੰਬਰ [[2012]] ਮੁਤਾਬਿਕ, ਇਸ ਦੇ 1 ਬਿਲੀਅਨ ਤੋਂ ਜ਼ਿਆਦਾ [[ਸਰਗਰਮ ਵਰਤੋਂਕਾਰ]] ਹਨ, ਜਿੰਨ੍ਹਾਂ ਵਿਚੋਂ ਅੱਧੇ ਤੋਂ ਜ਼ਿਆਦਾ ਇਸ ਨੂੰ [[ਮੋਬਾਈਲ ਫ਼ੋਨ]] ਫ਼ੋਨ ਜ਼ਰੀਏ ਵਰਤਦੇ ਹਨ। ਇਸ ਨੂੰ ਵਰਤਣ ਤੋਂ ਪਹਿਲਾਂ ਵਰਤੋਂਕਾਰ ਨੂੰ ਦਰਜ ਹੋਣਾ ਪੈਂਦਾ ਹੈ ਜਿਸ ਤੋਂ ਬਾਅਦ ਉਹ ਦੋਸਤ ਬਣਾ ਸਕਦਾ ਹੈ, ਤਸਵੀਰਾਂ ਅਤੇ ਸੁਨੇਹਿਆਂ ਦਾ ਲੈਣ-ਦੇਣ ਕਰ ਸਕਦਾ ਹੈ। ਉਹ ਕਿਸੇ ਸਕੂਲ, ਕਾਲਜ ਦੇ ਸਮੂਹ ਵਿੱਚ ਵੀ ਸ਼ਾਮਿਲ ਹੋ ਸਕਦੇ ਹਨ ਅਤੇ ਆਪਣੇ ਦੋਸਤਾਂ ਨੂੰ ਸ਼੍ਰੇਣੀਆਂ, ਜਿਵੇਂ- "ਨਜ਼ਦੀਕੀ ਦੋਸਤ" ਆਦਿ, ਵਿੱਚ ਵੀ ਵੰਡ ਸਕਦੇ ਹਨ। ਇਹ ਵੈੱਬਸਾਈਟ [[ਮਾਰਕ ਜ਼ੁਕਰਬਰਗ]] ਅਤੇ ਉਸ ਦੇ ਸਾਥੀਆਂ ਨੇ [[4 ਫ਼ਰਵਰੀ]] [[2004]] ਨੂੰ ਸ਼ੁਰੂ ਕੀਤੀ। ਉਸ ਨੇ ਇਸ ਨੂੰ [[ਹਾਰਵਰਡ ਯੂਨੀਵਰਸਿਟੀ]] [[ਅਮਰੀਕਾ]] ਦੇ ਆਪਣੇ ਦੋਸਤਾਂ ([[ਇਡੂਆਰਡੋ ਸੇਵਰਿਨ]], [[ਐਾਡਰਿਊ ਮੈਕਕੌਲਮ]], [[ਡਸਟਿਨ ਮੌਸਕੋਵਿਟਜ਼]] ਤੇ [[ਕਰਿਸ ਹਿਊਜ]] ਨਾਲ ਮਿਲ ਕੇ ਸ਼ੁਰੂ ਕੀਤਾ ਸੀ। ਪਹਿਲਾਂ ਇਸ ਦੀ ਮੈਂਬਰਸ਼ਿਪ ਸਿਰਫ਼ ਪਰ ਸਿਰਫ਼ ਹਾਵਰਡ ਯੂਨੀਵਰਸਟੀ ਦੇ ਵਿਦਿਆਰਥੀਆਂ ਵਾਸਤੇ ਹੀ ਸੀ ਪਰ ਫਿਰ ਇਸ ਨੂੰ ਸਭ ਵਾਸਤੇ ਖੋਲ੍ਹ ਦਿੱਤਾ ਗਿਆ। ਸਿਰਫ਼ 10 ਸਾਲ ਵਿਚ ਹੀ ਇਹ ਦੁਨੀਆਂ ਦਾ ਸਭ ਤੋਂ ਵੱਡਾ [[ਸਮਾਜਿਕ ਮੇਲ-ਜੋਲ ਸੇਵਾ]] ਬਣ ਗਿਆ। ਅੱਜ ਇਸ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਤੀ 160 ਕਰੋੜ ਤੋਂ ਵੱਧ ਹੈ। ਇਨ੍ਹਾਂ ਵਿਚੋਂ ਅੱਧੇ ਤੋਂ ਵੱਧ 18 ਤੋਂ 24 ਸਾਲ ਦੀ ਉਮਰ ਦੇ ਨੌਜਵਾਨ ਹਨ। ਇਸ ਨੂੰ ਵਰਤਣ ਵਾਲਿਆਂ ਦੀ ਸਭ ਤੋਂ ਵੱਧ ਗਿਣਤੀ ਅਮਰੀਕਾ ਵਿਚ ਹੈ; ਬਰਾਜ਼ੀਲ ਦੂਜੇ ਸਥਾਨ 'ਤੇ, ਭਾਰਤ ਤੀਜੇ ਸਥਾਨ 'ਤੇ ਹੈ। ਇੰਗਲੈਂਡ ਦਾ ਸਥਾਨ 6ਵਾਂ ਹੈ। ਭਾਰਤ ਵਿਚ 45 ਕਰੋੜ ਦੇ ਕਰੀਬ ਲੋਕ ਇਸ ਦੀ ਵਰਤੋਂ ਕਰਦੇ ਹਨ।
 
==ਹਵਾਲੇ==