ਅਦਾਕਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ link ਫਿਲਮ using Find link
ਲਾਈਨ 1:
'''ਅਦਾਕਾਰ''' (ਇ ਲਿੰ: ਅਦਾਕਾਰਾ, ਅੰਗਰੇਜ਼ੀ: actor- ਐਕਟਰ, ਕਈ ਵਾਰ ਇਸਤਰੀ ਲਿੰਗ ਐਕਟਰੈਸ) ਲਈ ਅਭਿਨੇਤਾ (ਇ ਲਿੰ: ਅਭਿਨੇਤਰੀ) ਸ਼ਬਦ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਅਦਾਕਾਰ ਲਈ ਪ੍ਰਾਚੀਨ ਯੂਨਾਨੀ ਲਫ਼ਜ਼ ὑποκριτής " Hypokrites " ਦਾ ਮਤਲਬ ਇੱਕ ਐਸਾ ਸ਼ਖ਼ਸ ਹੈ ਜੋ ਵਜ਼ਾਹਤ ਜਾਂ ਤਰਜਮਾਨੀ ਕਰਦਾ ਹੈ। ਯਾਨੀ ਉਹ ਪੇਸ਼ਕਾਰ ਜੋ ਕਿਸੇ ਡਰਾਮੇ ਜਾਂ ਹਾਸਰਸੀ ਪ੍ਰੋਡਕਸ਼ਨ ਵਿੱਚ ਅਭਿਨੈ ਕਰਦਾ ਹੈ ਅਤੇ ਇਸ ਗੁਣ ਸਦਕਾ ਫਿਲਮ[[ਫ਼ਿਲਮ]], ਟੈਲੀਵਿਜ਼ਨ ਜਾਂ ਰੇਡਿਉ ਪ੍ਰੋਗਰਾਮਿੰਗ ਵਿੱਚ ਕੰਮ ਕਰਦਾ ਹੈ।<ref>{{cite web|url=http://www.prospects.ac.uk/cms/ShowPage/Home_page/Explore_types_of_jobs/Types_of_Job/p!eipaL?state=showocc&pageno=1&idno=465|title=Actor: Job description and activities|publisher=Prospects UK|last=|first=}}</ref>
 
==ਹਵਾਲੇ==