"ਫ਼ਰਾਂਸੇ ਪਰੇਸੇਰਨ" ਦੇ ਰੀਵਿਜ਼ਨਾਂ ਵਿਚ ਫ਼ਰਕ

"France Prešeren" ਸਫ਼ੇ ਨੂੰ ਅਨੁਵਾਦ ਕਰਕੇ ਬਣਾਇਆ ਗਿਆ
("France Prešeren" ਸਫ਼ੇ ਨੂੰ ਅਨੁਵਾਦ ਕਰਕੇ ਬਣਾਇਆ ਗਿਆ)
 
("France Prešeren" ਸਫ਼ੇ ਨੂੰ ਅਨੁਵਾਦ ਕਰਕੇ ਬਣਾਇਆ ਗਿਆ)
 
ਉਸ ਨੇ ਆਪਣੇ ਨਾਖ਼ੁਸ਼ ਪਿਆਰ ਦੇ ਮੋਟਿਫ਼ ਇੱਕ ਦੁਖੀ, ਗ਼ੁਲਾਮ ਮਾਤਭੂਮੀ ਨਾਲ ਜੋੜ ਕੇ ਇੱਕ ਕੀਤ੍ਵ। ਖ਼ਾਸ ਕਰਕੇ ਸਲੋਵੇਨ ਭੂਮੀਆਂ ਵਿਚ ਦੂਜੇ ਵਿਸ਼ਵ ਯੁੱਧ ਤੋਂ ਬਾਅਦ, ਪਰੇਸੇਰਨ ਦੇ ਮੋਟਿਫ਼ਾਂਂ ਵਿਚੋਂ ਇਕ, "ਦੁਸ਼ਮਣ ਕਿਸਮਤ", ਨੂੰ ਸਲੋਵੇਨੀਆ ਦੇ ਲੋਕਾਂ ਨੇ ਇਕ ਰਾਸ਼ਟਰੀ ਮਿਥ ਵਜੋਂ ਅਪਣਾ ਲਿਆ, ਅਤੇ ਪਰੇਸੇਰਨ ਨੂੰ ਸਲੋਵੇਨ ਸੱਭਿਆਚਾਰ ਵਿੱਚ ਹਵਾ ਵਾਂਗ ਹਰ ਥਾਂ ਵਿਆਪਕ ਮੰਨਿਆ ਜਾਣ ਲੱਗ ਪਿਆ। {{#tag:ref|Translator and a Slovene writer who writes in English, [[Erica Johnson Debeljak]], has been quoted<ref>Šinkovec, Ana: [http://www.sloveniatimes.com/a-man-who-turned-literacy-into-art A Man Who Turned Literacy into Art], Slovenia Times, 6 February 2009</ref> comparing the status of Prešeren in Slovene culture to an entity as ubiquitous as air, describing in her essay "Prešeren's air" how he is frequently referenced to as simply "the poet", the identity of whom is obvious to all but to the yet uninitiated into the Slovene culture.<ref>Johnson Debeljak, Erica: [http://www.preseren.net/slo/5-4_mnenja/5-4_erica_johnson.asp Prešernov zrak], preseren.net, a portal dedicated to Prešeren</ref>|group=Note}}
 
ਆਪਣੇ ਜੀਵਨ ਕਾਲ ਦੇ ਦੌਰਾਨ, ਪਰੇਸੇਰਨ ਸਿਵਲ ਅਤੇ ਧਾਰਮਿਕ ਸਥਾਪਤੀ ਦੇ ਨਾਲ-ਨਾਲ ਲੁਵਲੀਜਾਨਾ ਦੀ ਸੂਬਾਈ ਬੁਰਜ਼ਵਾਜ਼ੀ ਦੇ ਨਾਲ ਟਕਰਾ ਵਿੱਚ ਹੀ ਰਿਹਾ। ਉਹ ਸ਼ਰਾਬ ਪੀਣ ਦੀਆਂ ਗੰਭੀਰ ਸਮੱਸਿਆਵਾਂ ਦਾ ਸ਼ਿਕਾਰ ਹੋ ਗਿਆ ਅਤੇ ਵਾਰ ਵਾਰ ਠੁਕਰਾਏ ਜਾਣ ਦਾ ਸਾਹਮਣਾ ਕਰਦੇ ਹੋਏ ਅਤੇ ਆਪਣੇ ਸਭ ਤੋਂ ਨਜ਼ਦੀਕੀ ਦੋਸਤਾਂ ਵਿੱਚੋਂ ਬਹੁਤਿਆਂ ਨੂੰ ਦੁਖਦਾਈ ਤੌਰ ਤੇ ਮਰਦੇ ਵੇਖਦਿਆਂ ਉਸਨੇ  ਘੱਟੋ-ਘੱਟ ਦੋ ਮੌਕਿਆਂ ਤੇ [[ਖ਼ੁਦਕੁਸ਼ੀ|ਆਪਣੀ ਜਾਨ ਲੈਣ]] ਦੀ ਕੋਸ਼ਿਸ਼ ਕੀਤੀ। ਉਸ ਦੀ ਪ੍ਰਗੀਤਕ ਕਵਿਤਾ ਆਪਣੀ ਮਾਤਭੂਮੀ ਲਈ, ਪੀੜਤ ਮਾਨਵਤਾ ਲਈ ਪ੍ਰੇਮ ਅਤੇ ਉਸ ਦੀ ਪ੍ਰੇਮਿਕਾ ਜੁਲੀਜਾ ਪ੍ਰਾਇਮਿਕ ਨਾਲ ਨਾਕਾਮ ਪਿਆਰ ਨੂੰ ਸਮਰਪਿਤ ਸੀ। <ref name="Merhar1901">{{Cite news|url=http://www.dlib.si/details/URN:NBN:SI:DOC-U1U8IE6H/|title=France Prešeren|last=Merhar|first=Ivan|work=Slovenka|publisher=Konzorcij Edinosti|year=1901|issue=1|volume=5|page=9|id={{COBISS|ID=34874369}}}}</ref>
 
== ਸੂਚਨਾ ==