ਲੋਕ ਮੱਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਹਿੱਜੇ ਸਹੀ ਕੀਤੇ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 4:
 
“ਲੋਕ ਜੀਵਨ ਵਿੱਚ ਬਿਮਾਰੀਆਂ ਦੇ ਇਲਾਜ ਲਈ ਪਵਿੱਤਰ ਸਰੋਵਰਾਂ, ਖੂਹਾਂ, ਚਸ਼ਮਿਆਂ ਜਾਂ ਝਰਨਿਆਂ ਦੇ ਪਾਣੀ ਨੂੰ ਵੀ ਗੁਣਕਾਰੀ ਮੰਨਿਆ ਜਾਂਦਾ ਹੈ। ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਜਿਹੇ ਅਨੇਕਾਂ ਪਵਿੱਤਰ ਸਰੋਵਰ ਜਾਂ ਚਸ਼ਮੇ ਵਿੱਚ ਅਜਿਹੇ ਅਨੇਕਾਂ ਪਵਿੱਤਰ ਸਰੋਵਰ ਜਾਂ ਚਸ਼ਮੇ ਚਿਕਿਤਸਕ ਗੁਣਾਂ ਲਈ ਮਸ਼ਹੂਰ ਰਹੇ ਹਨ। ਲੋਕ ਵਿਸ਼ਵਾਸ ਰਿਹਾ ਹੈ ਕਿ ਇਹਨਾਂ ਵਿੱਚ ਇਸਨਾਨ ਕਰਨ ਨਾਲ ਪਾਣੀ ਨੂੰ ਦਵਾਈ ਦੇ ਰੂ ਵਿੱਚ ਪੀਣ ਨਾਲ ਅਨੇਕਾਂ ਤਰ੍ਹਾਂ ਦੀਆਂ ਬਿਮਾਰੀਆਂ ਦਾ ਇਲਾਜ ਹੁੰਦਾ ਹੈ। ਇਹਨਾਂ ਪਾਣੀਆਂ ਦੇ ਚਿਕਿਤਸਕ ਗੁਣਾਂ ਪਿੱਛੇ ਕੁਝ ਵਿਗਿਆਨਕ ਆਧਾਰ ਵੀ ਵੇਖੇ ਜਾ ਸਕਦੇ ਹਨ। ਜਦੋਂ ਰੋਗੀ ਇਸਨੂੰ ਵਰਤਦਾ ਹੈ ਤਾ ਉਸ ਦਾ ਰੋਗ ਜੇਕਰ ਠੀਕ ਹੋ ਜਾਂਦਾ ਹੈ ਤਾਂ ਉਸ ਦਾ ਇੱਕ ਕਾਰਨ ਇਸ ਪਾਣੀ ਦੀ ਚਿਕਿਤਸਕ ਸ਼ਕਤੀ ਵਿੱਚ ਦਾ ਵਿਸ਼ਵਾਸ ਹੈ ਤੇ ਦੂਸਰਾ ਉਹਨਾਂ ਧਾਤਾਂ ਅਤੇ ਖਣਿਜਾਂ ਦਾ ਪਾਣੀ ਵਿੱਚ ਮੌਜੂਦ ਹੋਣਾ ਹੈ ਜਿਹੜੇ ਰੋਗ ਦੂਰ ਕਰਨ ਦੀ ਸ਼ਕਤੀ ਰੱਖਦੇ ਹਨ।”
 
 
ਲੋਕਧਾਰਾ ਕਿਸੇ ਭੁਗੋਲਿਕ ਖਿੱਤੇ ਵਿਚ ਵਸਦੇ ਲੋਕ ਦੀ ਮਾਨਿਸਕਤਾ ਦਾ ਮਹੱਤਵਪੂਰਨ ਸੱਭਿਆਚਾਰਕ ਵਿਰਸਾ ਹੁੰਦੀ ਹੈ। ਲੋਕਧਾਰਾ ਕਿਸੇ ਸਮਾਜ ਵਿਚ ਵਸਦੇ ਲੋਕ ਦੀ ਮਾਨਿਸਕਤਾ ਨਾਲ ਗਹਿਣ ਰੂਪ ਜੁੜੀ ਹੰਦੀ ਹੈ। ਲੋਕ-ਵਿਸ਼ਵਾਸ ਜਿੱਥੇ ਲੋਕ ਮਾਨਿਸਕਤਾ ਦੀ ਅਭਿਵਅਕਤੀ ਕਰਦੇ ਹਨ, ਉੱਥੇ ਹੀ ਇਹ ਵਿਸ਼ੇਸ਼ ਖਿੱਤੇ ਉਸਦੀ ਬਣਤਰ ਅਤੇ ਵਿਧਾਨ ਨੂੰ ਸਮਝਣ ਜਾਣਨ ਵਿਚ ਸਹਾਈ ਹੁੰਦੇ ਹਨ। ਵਿਸਵਾਸ਼ ਕਰਨਾ ਮਨੁੱਖ ਦਾ ਸਹਿਜ ਸੁਭਾਵਿਕ ਵਰਤਾਰਾ ਹੈ, ਵਿਸਵਾਸ ਤੋਂ ਭਾਵ ਦਿਸਦੇ ਜ ਅਣਿਦਸਦੇ ਵਸਤ ਤੇ ਵਰਤਾਰੇ ਵਿਚ ਯਕੀਨ ਕਰਨਾ ਹੈ। ਪ੍ਰਕਿਰਤੀ ਅਤੇ ਵਿਸ਼ਵਾਸਾ ਦਾ ਆਪਸ ਵਿਚ ਗਹਿਰਾ ਸਬੰਧ ਹੈ ਕਿਸੇ ਘਟਨਾ ਦਾ ਸਬੰਧ ਜਦੋਂ ਸੁਭਾਵਿਕ ਰੂਪ ਵਿਚ ਕਿਸੇ ਹੋਰ ਘਟਨਾ ਨਾਲ ­ਜੁੜ ਜਾਂਦਾ ਹੈ ਤਾਂ ਅਜਿਹੇ ਸਬੰਧਾ ਅਤੇ ਮਨੁੱਖੀ ਮਨ ਦੇ ਅਚੇਤ ਸੁਚੇਤ ਸੁਭਾਵਿਕ ਤੇ ਕਾਲਪਨਿਕ ਕਿਸਮ ਦੇ ਅਨੁਮਾਨਾਂ ਨੇ ਕਈ ਵਿਸ਼ਵਾਸ ਉਤਪੰਨ, ਕੀਤੇ ਜੋ ਸਮਾਂ ਬੀਤਣ ਦੇ ਨਾਲ ਨਾਲ ਲੋਕ ਵਿਸ਼ਵਾਸਾ ਦਾ ਰੂਪ ਧਾਰਨ ਕਰ ਗਏ। ਆਦਿ ਕਾਲ ਤ ਮਨੁੱਖ ਪ੍ਰਕਿਰਤੀ ਨੂੰ ਅਪਣੇ ਹਿੱਤਾ ਅਨੁਕੂਲ ਵਰਤਣ ਦੀ ਕੋਸ਼ਿਸ਼ ਕਰਦਾ ਰਿਹਾ ਹੈ ਤੇ ਉਹ ਪ੍ਰਕਿਰਤੀ ਵਿਚ ਵਾਪਰੀਆਂ ਘਟਨਾਵਾਂ ਦੇ ਕਾਰਨਾਂ ਅਤੇ ਕਾਰਜੀ ਸਬੰਧ ਨੂੰ ਤਾਰਿਕਕ ਅਧਾਰ ਉਪਰ ਸਮਝਣ ਦੀ ਬਜਾਏ ਕਈ ਕਿਸਮ ਦੇ ਭਰਮ ਤਰਕ ਉਸਾਰ ਲੈਦਾ ਹੈ। ਇਨ੍ਹਾਂ ਭਰਮਾਂ ਤੋਂ ਹੀ ਕਈ ਕਿਸਮ ਦੇ ਲੋਕ ਵਿਸ਼ਵਾਸ ਉਤਪੰਨ ਹੁੰਦੇ ਹਨ। <ref>{{Cite book|title=ਡਾ. ਰੁਪਿੰਦਰਜੀਤ ਗਿੱਲ|last=ਪੰਜਾਬੀ ਲੋਕ ਵਿਸ਼ਵਾਸ ਪੇਸ਼ਕਾਰੀ ਤੇ ਵਿਸ਼ਲੇਸ਼ਣ|first=|publisher=|year=|isbn=|location=|pages=25|quote=|via=}}</ref>
 
ਲੋਕ ਵਿਸ਼ਵਾਸ ਸਮੇਂ ਅਨੁਸਾਰ ਬਣਦੇ ਅਤੇ ਬਿਨਸਦੇ ਰਹਿੰਦੇ ਹਨ ਕਿਉਂਕਿ ਇਹ ਸਮਾਜ ਨਿਰੰਤਰ ਪ੍ਰਵਾਹ ਨਾਲ ਜੁੜਿਆ ਵਰਤਾਰਾ ਹੈ। ਜੋ ਚੀਜ਼ ਮਨੁੱਖ ਲਈ ਸਾਰਥਕਤਾ ਗੁਆ ਲੈਂਦੀ ਹੈ ਉਹ ਉਸਦੀ ਜ਼ਿੰਦਗੀ ਵਿਚ� ਮਨਫ਼ੀ ਹੁੰਦੀ ਜਾਦੀ ਹੈ ਅਤੇ ਜੋ ਸਾਰਥਕ ਬਣ ਜਾਂਦੀ ਹੈ ਉਸਦੀ ਮਹੱਤਤਾ ਵਧ ਜਾਂਦੀ ਹੈ। ਇਸ ਲਈ ਵਿਸ਼ਵਾਸ ਸਮੇਂ ਮੁਤਾਬਿਕ ਬਦਲਦੇ ਰਹਿੰਦੇ ਹਨ ਇਹ ਨਿੱਜੀ ਸਮੂਹਿਕ ਵਿਸ਼ੇਸ਼ ਖਿੱਤੇ ਤੇ ਖਾਸ ਘਟਨਾਵਾਂ ਨਾਲ ਜੁੜ ਕੇ ਸਾਹਮਣੇ ਆਉਦੇ ਹਨ। ਵਿਸ਼ਵਾਸ ਕਰਨਾ ਮਨੁੱਖ ਦੀ ਸਰਵੋਤਮ ਰੁੱਚੀ ਹੈ ਇਸਦੇ ਤਹਿਤ ਹੀ ਮਨੁੱਖ ਨੇ ਅਪਣੇ ਗਿਆਨ ਵਿਗਆਨ ਦੇ ਭੰਡਾਰ ਵਿਚ ਹੈਰਾਨੀਜਨਕ ਤਰੱਕੀ ਕੀਤੀ ਹੈ ਮਨੁੱਖ ਦਾ ਸਮਾਜਿਕ ਧਾਰਿਮਕ ਅਤੇ ਸੱਭਿਆਚਾਰਕ ਵਿਕਾਸ ਵਿਭੰਨ ਪੱਧਰਾ ਤੇ ਵਿਸ਼ਵਾਸਾਂ ਨਾਲ ਜੁੜਿਆ ਹੋਇਆ ਵਿਸ਼ਵਾਸ ਦਾ ਸਬੰਧ ਮਨੁੱਖ ਦੇ ਕਿਰਆਤਮਕ ਜ ਅਭਿਆਸਕ ਜੀਵਨ ਨਾਲ ਹੈ।
 
==ਪਰਿਭਾਸ਼ਾ==
ਲੋਕ ਵਿਸ਼ਵਾਸ ਬਾਰੇ ਵੱਖ-ਵੱਖ ਵਿਦਵਾਨਾਂ ਦੇ ਵੱਖ-ਵੱਖ ਮੱਤ ਹਨ।
 
'''ਸੋਹਿੰਦਰ ਸਿੰਘ ਵਣਜਾਰਾ ਬੇਦੀ ਅਨੁਸਾਰ'''
 
ਲੋਕ ਵਿਸ਼ਵਾਸ ਸਦੀਆਂ ਦੇ ਸਮੂਹਿਕ ਅਨੁਭਵ ਦੇ ਫ਼ਲ ਹੰਦੇ ਹਨ ਇਨ੍ਹਾਂ ਨੂੰ ਪਰੰਪਰਾਵਾਂ ਤੋਂ ਸ਼ਕਤੀ ਮਿਲਦੀ ਹੈ ਲੋਕੀ ਇਸ ਨਾਲ ਮਾਨਿਸਕ ਤੌਰ ਤੇ ਬੱਝ ਜਾਂਦੇ ਹਨ ਕਈ ਵਿਸ਼ਵਾਸ ਪੀੜੀ ਦਰ ਪੀੜੀ ਤੁਰਦੇ ਜਾਤੀ ਦੇ ਸੰਸਕਾਰ ਬਣ ਜ­ਾਂਦੇ ਹਨ ਇਨ੍ਹਾਂ ਦੀ ਸਿਰਜਣਾ ਵਿਚ ਲੋਕ ਮਨ ਦੀ ਭੂਮਿਕਾ ਬੜੀ ਅਹਿਮ ਹੁੰਦੀ ਹੈ
 
'''ਕਰਨੈਲ ਸਿੰਘ ਥਿੰਦ'''
 
ਲੋਕ ਮਾਨਸ ਦੀ ਅਭਿਵਅਕਤੀ ਨਾਲ ਲੋਕ ਵਿਸ਼ਵਾਸ ਦਾ ਸਿੱਧਾ ਘਨਿਸ਼ਟ ਸਬੰਧ ਹੈ ਪ੍ਰਾਚੀਨ ਸੱਭਿਆਚਾਰਾ ਦੇ ਅੰਸ਼ ਵੀ ਸਭ ਤੋਂ ਅਧਿਕ ਮਾਤਰਾ ਵਿਚ ਆਦਿਮ ਮਾਨਵ ਦੇ ਵਿਸ਼ਵਾਸਾਂ ਵਿਚ ਉਪਲੱਬਧ ਹਨ। ਆਧੁਨਿਕ ਯੁੱਗ ਵਿਚ ਵੀ ਇਹ ਵਿਸ਼ਵਾਸ ਪੂਰੀ ਤਰ੍ਹਾਂ ਲੋਕ ਮਨਾਂ ਵਿਚ ਵਿਦਮਾਨ ਹਨ।
 
'''ਭੁਪਿੰਦਰ ਸਿੰਘ ਖਹਿਰਾ'''
 
ਲੋਕ ਵਿਸ਼ਵਾਸ ਜਿਉਣ ਵਿਚ ਸਾਡਾ ਵਿਸ਼ਵਾਸ ਬਣਾਉਦੇ ਹਨ ਇਹ ਜੀਵਨ ਲਈ ਇਕ ਸਮੱਗਰੀ ਪ੍ਰਦਾਨ ਕਰਦੇ ਹਨ। ਜੇਕਰ ਲੋਕ ਵਿਸ਼ਵਾਸ ਨਾ ਹੋਣ ਤਾਂ ਜ਼ਿੰਦਗੀ ਜ਼ਿੰਦਗੀ ਨਹੀਂ ਰਹੇਗੀ ਇਕ ਮਸ਼ੀਨ ਬਣ ਜਾਵੇਗੀ ਇਹ ਸਾਨੂੰ ਜਿਉਣ ਦੀ ਯੁਗਤ ਬਖ਼ਸਦੇ ਹਨ <ref>ਭੁਪਿੰਦਰ ਸਿੰਘ ਖਹਿਰਾ, ਲੋਕਯਾਨ</ref>
 
'''ਡਾ. ਨਾਹਰ ਸਿੰਘ'''
 
ਲੋਕ ਵਿਸ਼ਵਾਸ ਕਿਸੇ ਲੋਕਧਾਰਕ ਤਰਕ ਉੱਤੇ ਅਧਾਰਿਤ ਹੁੰਦਾ ਹੈ ਇਸ ਲਈ ਇਸ ਨੂੰ ਵਹਿਮ ਭਰਮ ਕਹਿਣਾ ਠੀਕ ਨਹੀ ਲੋਕ ਵਿਸ਼ਵਾਸ ਦਾ ਤਰਕ ਮਿੱਥ ਦੇ ਤਰਕ ਨਾਲ ਮਿਲਦਾ ਜੁਲਦਾ ਹੈ ਅਰਥਾਤ ਇਨ੍ਹਾਂ ਵਿਚ ਰਮਮੀ ਦਲੀਲ ਨਹੀ ਹੁੰਦੀ ਪਰ ਸਾਂਸਕ੍ਰਿਤਕ ਤਕ ਸੱਚ ਹੁੰਦਾ ਹੈ <ref>ਡਾ. ਨਾਹਰ ਸਿੰਘ,ਲੋਕ ਕਾਵਿ ਸਿਰਜਣ ਪ੍ਰਕਿਰਿਆ</ref>
 
==ਲੋਕ ਵਿਸ਼ਵਾਸਾਂ ਦਾ ਵਰਗੀਕਰਨ ==