ਲੋਕ ਮੱਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
→‎ਸੁਪਨ ਵਿਸ਼ਵਾਸ: ਹਿੱਜੇ ਸਹੀ ਕੀਤੇ, ਵਿਆਕਰਨ ਸਹੀ ਕੀਤੀ, ਕੜੀਆਂ ਜੋੜੀਆਂ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 49:
 
===ਸੁਪਨ ਵਿਸ਼ਵਾਸ===
ਭਾਰਤੀ ਦਰਸ਼ਨ ਵਿਚ ਮਨ ਦੀਆਂ ਚਾਰ ਅਵਸਥਾਵਾਂ - ਜਾਗਤ, ਸੁਪਨ, ਸਖੋਪਤੀ ਤੇ ਤੁਰੀਆ ਮੰਨੀਆਂ ਗਈਆਂ ਹਨ। ਅਰਧ ਚੇਤਨ ਦਾ ਸਬੰਧ ਸੁਪਨ ਅਵਸਥਾ ਦੇ ਨਾਲ ਹੈ ਜੋ ਖਾਹਿਸ਼ਾ ਮਨੁੱਖ ਅਸਲ ਜੀਵਨ ਵਿਚ ਪ੍ਰਾਪਤ ਨਹੀ ਕਰ ਸਕਦਾ ਉਹ ਸੁਪਨ ਰੂਪ ਵਿਚ ਕਰਦਾ ਹੈ। ਪੰਜਾਬੀ ਲੋਕ ਜੀਵਨ ਵਿਚ ਸੁਪਿਨਆਂ ਨਾਲ ਸੰਬੰਧਿਤ ਬਹੁਤ ਸਾਰੇ ਲੋਕ ਵਿਸ਼ਵਾਸ ਮਿਲਦੇ ਹਨ|
“ਪੰਜਾਬੀਪੰਜਾਬੀ ਮਨ ਕਿਆਸ ਕਰਦਾ ਹੈ ਕਿ ਸੁਫ਼ਨੇਸੁਪਨੇ `ਚ ਲੋਹਾ ਦੇਖਣਾ ਮਾੜਾ ਹੁੰਦਾ ਹੈ। ਦੁੱਧ ਦਹੀਂ ਤੋਂ ਬਗੈਰ ਹੋਰ ਕੋਈ ਚਿੱਟੀ ਚੀਜ਼ ਦੇਖਣੀ ਵੀ ਮਾੜੀ ਹੁੰਦੀ ਹੈ। ਕਪਾਹ ਕੱਫਣ ਦੇ ਬਰਾਬਰ, ਸੁਫਨੇ ਵਿੱਚ ਮਰ ਜਾਵੇ ਤਾਂ ਉਸ ਦੀ ਉਮਰ ਵੱਧ ਜਾਂਦੀ ਹੈ। ਰੋਣਾ ਚੰਗਾ ਤੇ ਹੱਸਣਾ ਮਾੜਾ, ਚਿੱਟਾ ਸੱਪ ਲੜਨਾ ਚੰਗਾ ਹੁੰਦਾ ਹੈ, ਰਾਜ ਭਾਗ ਦੇਖਣਾ ਮਾੜਾ ਆਦਿ ਸੁਫਨਸੁਪਨ ਦੇ ਵਰਗ ਵਿੱਚ ਰੱਖਿਆ ਜਾ ਸਕਦਾ ਹੈ।"
 
===ਪਿੱਤਰ ਪੂਜਾ===