ਨਿੱਕੀ ਕਹਾਣੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ
ਲਾਈਨ 3:
'''ਨਿੱਕੀ ਕਹਾਣੀ''' ਆਧੁਨਿਕ [[ਗਲਪ]] [[ਸਾਹਿਤ]] ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ।<ref>{{cite web| url=http://www.merriam-webster.com/dictionary/short%20story|title=Short story|publisher=Merriam-Webster}}</ref> ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ, ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।
 
==ਨਿੱਕੀ ਕਹਾਣੀ ਦਾ ਸੰਖੇਪ ਇਤਹਾਸਇਤਿਹਾਸ==
 
ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ। [[ਵਿਲੀਅਮ ਬੋਇਡ]] ਇਸ ਦੇ ਆਰੰਭ ਬਾਰੇ ਇਸ ਤਰ੍ਹਾਂ ਦੱਸਦਾ ਹੈ:-