ਸਰਗੇ ਬ੍ਰਿਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 22:
 
ਬ੍ਰਿਨ 6 ਸਾਲ ਦੀ ਉਮਰ ਵਿੱਚ [[ਸੋਵੀਅਤ ਯੂਨੀਅਨ]] ਤੋਂ ਆਪਣੇ ਪਰਿਵਾਰ ਦੇ ਨਾਲ ਸੰਯੁਕਤ ਰਾਜ ਅਮਰੀਕਾ ਚਲਾ ਗਿਅਾ। ੳੁਸਨੇ ਅਾਪਣੀ ਬੈਚੁਲਰ ਡਿਗਰੀ ਯੂਨੀਵਰਸਿਟੀ ਅਾਫ ਮੈਰੀਲੈਂਡ ਤੋਂ ਕੀਤੀ। ਗ੍ਰੈਜੂਏਸ਼ਨ ਤੋਂ ਬਾਅਦ, ਉਸਨੇ ਕੰਪਿਊਟਰ ਵਿਗਿਆਨ ਵਿੱਚ ਪੀਐਚਡੀ ਹਾਸਲ ਕਰਨ ਲਈ ''ਸਟੈਨਫੋਰਡ ਯੂਨੀਵਰਸਿਟੀ'' ਵਿੱਚ ਦਾਖਲਾ ਲਿਆ। ਜਿੱਥੇ ੳੇੁਹ ਪੇਜ ਨੂੰ ਮਿਲਿਅਾ ਅਤੇ ੳੁਹ ਚੰਗੇ ਮਿੱਤਰ ਬਣ ਗੲੇ। ਉਨ੍ਹਾਂ ਨੇ ਆਪਣੇ ਰੂਮ ਨੂੰ ਸਸਤੇ ਕੰਪਿਊਟਰਾਂ ਨਾਲ ਭਰ ਦਿੱਤਾ ਅਤੇ ਵਧੀਅਾ ਵੈਬ ਸਰਚ ਇੰਜਣ ਬਣਾਉਣ ਲਈ ਬ੍ਰਿਨ ਨੇ ਡਾਟਾ ਮਾਇਨਿੰਗ ਪ੍ਰਣਾਲੀ ਨੂੰ ਲਾਗੂ ਕੀਤਾ। ੳੁਨ੍ਹਾਂ ਦਾ ਪ੍ਰੋਗਰਾਮ ਸਟੈਨਫੋਰਡ ਵਿੱਚ ਪ੍ਰਸਿੱਧ ਹੋ ਗਿਆ ਸੀ, ਅਤੇ ਉਹਨਾਂ ਨੇ ਪੀਐਚਡੀ ਦੀ ਪੜ੍ਹਾੲੀ ਨੂੰ ਮੁਅੱਤਲ ਕਰਕੇ ਇੱਕ ਕਿਰਾਏ ਦੇ ਗਰਾਜ ਵਿੱਚ ਗੂਗਲ ਨੂੰ ਸ਼ੁਰੂ ਦਿੱਤਾ ਸੀ।
 
==ਹਵਾਲੇ==