ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 54:
ਗੁਰੂ ਗ੍ਰੰਥ ਜੀ ਮਾਨਿਉ, ਪ੍ਰਗਟ ਗੁਰਾ ਦੀ ਦੇਹੁ।
ਜੋ ਪ੍ਰਭ ਕੋ ਮਿਲ ਵੋ ਚਾਹੇ, ਖੋਜ ਸ਼ਬਦ ਮੈਂ ਲੇਹੁ।</poem>
ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇਨੁੰ ਗੁਰੂ ਦੀ ਪਦੱਵੀ ਥਾਪ ਕੇ 1708ਈ. ਵਿੱਚ ਗੁਰੂ ਜੀ ਨੰਦੇੜ ਦੇ ਸਥਾਨ ਤੇ ਜੋਤੀ ਜੋਤ ਸਮਾਂ ਗਏ।
 
ਪੰਜ ਅਕਤੂਬਰ, 1708 ਦੇ ਦਿਨ, ਬਾਬਾ ਬੰਦਾ ਸਿੰਘ, ਨੰਦੇੜ ਤੋਂ ਚਲਿਆ ਅਤੇ ਇਸੇ ਸ਼ਾਮ ਨੂੰ ਜਮਸ਼ੇਦ ਖ਼ਾਨ ਪਠਾਣ ਨੇ, ਗੁਰੂ ਸਾਹਿਬ ਦੇ ਸੁੱਤਿਆਂ, ਉਨ੍ਹਾਂ ਉੱਤੇ ਹਮਲਾ ਕਰ ਦਿਤਾ ਤੇ ਜਮਧਾਰ (ਕਟਾਰ) ਦੇ ਤਿੰਨ ਵਾਰ ਕਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ। ਬੇਹੱਦ ਜ਼ਖ਼ਮੀ ਹੋਣ ਦੇ ਬਾਵਜੂਦ, ਗੁਰੂ ਸਾਹਿਬ ਨੇ, ਪਰਤਵਾਂ ਵਾਰ ਕਰ ਕੇ ਜਮਸ਼ੇਦ ਖ਼ਾਨ ਨੂੰ ਥਾਏਂ ਮਾਰ ਦਿਤਾ। ਗੁਰੂ ਸਾਹਿਬ ਆਪ ਵੀ ਇਨ੍ਹਾਂ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ, 7 ਅਕਤੂਬਰ ਨੂੰ ਤੜਕੇ ਵੇਲੇ ਅਕਾਲ ਪੁਰਖ ਦੀ ਗੋਦ ਵਿੱਚ ਸਮਾ ਗਏ। ਉਨ੍ਹਾਂ ਦਾ ਸਸਕਾਰ ਇਸੇ ਸ਼ਾਮ ਨੂੰ [[ਗੋਦਾਵਰੀ ਦਰਿਆ]] ਦੇ ਕੰਢੇ ਕਰ ਦਿਤਾ ਗਿਆ (ਮਗਰੋਂ ਕਿਸੇ ਸਿੱਖ ਨੇ ਗੱਪ ਫੈਲਾ ਦਿਤੀ ਕਿ ਗੁਰੂ ਸਾਹਿਬ ਘੋੜੇ ਸਣੇ ਅਖੌਤੀ ਦੂਜੀ ਦੁਨੀਆਂ ਵਿੱਚ ਚਲੇ ਗਏ ਸਨ।