ਗੁਰੂ ਨਾਨਕ ਦੇਵ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 143:
== ਦੂਜੀ ਉਦਾਸੀ ਉੱਤਰ ਦੀ ==
ਦੂਜੀ ਉਦਾਸੀ ਦੋ-ਤਿੰਨ ਕੁ ਸਾਲਾਂ ਦੀ ਸੀ। ਪ੍ਰੋ. ਸਾਹਿਬ ਸਿੰਘ ਅਨੁਸਾਰ ਇਹ
ਉਦਾਸੀ ਸੰਨ 1517੧੫੧੭ ਤੋਂ 1518੧੫੧੮ ਤਕ ਦੀ ਸੀ। ਇਸ ਉਦਾਸੀ ਦੌਰਾਨ ਗੁਰਦੇਵ
ਨੇ ਜੰਮੂ ਤੇ ਕਸ਼ਮੀਰ ਦੀ ਯਾਤਰਾ ਕੀਤੀ। ਆਪ ਗਿਆਨ ਕੋਟ ਅਤੇ ਜੰਮੂ ਤੋਂ ਹੁੰਦੇ
ਹੋਏ ਪਹਿਲਾਂ ਵੈਸ਼ਨੋ ਦੇਵੀ ਗਏ, ਫਿਰ ਮਟਨ ਵਿਚ ਅਮਰਨਾਥ ਤੇ ਉਸ ਤੋਂ ਵੀ ਪਰ੍ਹੇ
ਲਾਈਨ 149:
ਹੋਇਆ। ਭਾਈ ਗੁਰਦਾਸ ਜੀ ਦਾ ਕਥਨ ਹੈ:
-ਫਿਰਿ ਜਾਇ ਚੜ੍ਹਿਆ ਸੁਮੇਰ ਪਰਿ ਸਿਧਿ ਮੰਡਲੀ ਦ੍ਰਿਸਟਿ ਆਈ।
(ਵਾਰ 1;28੨੮)
-ਸਬਦਿ ਜਿਤੀ ਸਿਧਿ ਮੰਡਲੀ...। (ਵਾਰ 1;31)
 
== ਤੀਜੀ ਉਦਾਸੀ ਪੱਛਮ ਦੀ ==
ਤੀਜੀ ਉਦਾਸੀ (ਸੰਨ ੧੫੧੮ ਤੋਂ ੧੫੨੧) ਤਕ ਹੈ, ਆਪ ਜੀ ਕਰਤਾਰਪੁਰ