ਨਾਨਕ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 35:
==ਕੰਮ==
1911 ਵਿੱਚ ਇਹਨਾਂ ਦਾ ਪਹਿਲਾ ਕਾਵਿ ਸੰਗ੍ਰਹਿ, ਸੀਹਰਫ਼ੀ ਹੰਸ ਰਾਜ, ਛਪਿਆ। ਕੁਝ ਧਾਰਮਿਕ [[ਗੀਤ]] ਵੀ ਲਿਖੇ ਜਿਹੜੇ ''ਸਤਿਗੁਰ ਮਹਿਮਾ'' <ref>http://www.hcsingh.com/poems-and-political-phi/nanaksingh/</ref> ਨਾਂਅ ਹੇਠ ਛਪੇ। 1922 ਵਿੱਚ ਇਹ ਗੁਰੂ ਕਾ ਬਾਗ ਮੋਰਚੇ ਸਮੇਂ ਜੇਲ੍ਹ ਗਏ। ਇਸ ਸਮੇਂ ਉਨ੍ਹਾਂ ਨੇ ਆਪਣੀ ਦੂਸਰੀ ਕਾਵਿ ਪੁਸਤਕ ''ਜ਼ਖਮੀ ਦਿਲ'' ਲਿਖੀ ਜੋ 1923 ਵਿੱਚ ਛਪੀ ਤੇ ਜਿਸ ਤੇ ਮਹਿਜ ਦੋ ਹਫ਼ਤਿਆਂ ਬਾਅਦ ਪਾਬੰਦੀ ਲਾ ਦਿੱਤੀ ਗਈ। ਜੇਲ੍ਹ ਵਿੱਚ ਹੀ ਉਨ੍ਹਾਂ ਨੇ [[ਮੁਨਸ਼ੀ ਪ੍ਰੇਮ ਚੰਦ]] ਦੇ ਨਾਵਲ ਪੜ੍ਹੇ, ਜਿਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਜੇਲ੍ਹ ਵਿੱਚ ਹੀ ਆਪਣਾ ਪਹਿਲਾ ਨਾਵਲ ''ਅੱਧ ਖਿੜੀ ਕਲੀ'' ਲਿਖਿਆ, ਜੋ ਬਾਅਦ ਵਿੱਚ ''ਅੱਧ ਖਿੜਿਆ ਫੁੱਲ'' ਨਾਂਅ ਹੇਠ ਛਪਿਆ।<ref>http://punjabipedia.org/topic.aspx?txt=%E0%A8%A8%E0%A8%BE%E0%A8%A8%E0%A8%95%20%E0%A8%B8%E0%A8%BF%E0%A9%B0%E0%A8%98</ref>
ਅਠੱਤੀ ਨਾਵਲਾਂ ਤੋਂ ਬਿਨਾਂ ਚਾਰ ਕਾਵਿ ਸੰਗ੍ਰਹਿ, ਕਈ ਕਹਾਣੀ ਸੰਗ੍ਰਹਿ, ਸ੍ਵੈ-ਜੀਵਨੀ ਯਾਦਾਂ, ਤਰਜਮੇ, ਲੇਖ ਅਤੇ ਨਾਟਕ ਵੀ ਲਿਖੇ।
 
ਇਹਨਾਂ ਦੇ ਨਾਵਲਾਂ ਵਿੱਚ ਇਹਨਾਂ ਨੇ ਸਮਾਜਿਕ ਬੁਰਾਈਆਂ, ਆਰਥਿਕ ਅਸਮਾਨਤਾ, ਸਮਾਜ ਵਿਚਲੇ ਭ੍ਰਿਸ਼ਟਾਚਾਰ, ਪਾਖੰਡ, ਬਦਚਲਣੀ, ਵੱਢੀਖੋਰੀ ਅਤੇ ਫਿਰਕੂ-ਜਨੂੰਨ ਆਦਿ ਨੂੰ ਨੰਗਾ ਕੀਤਾ ਹੈ। ਆਪਣੀਆਂ ਕਹਾਣੀਆਂ ਉਹਨਾਂ ਸਮਾਜਿਕ ਜੀਵਨ ਵਿਚੋਂ ਲਈਆਂ। ਉਹਨਾਂ ਦੀ ਕਹਾਣੀ ਆਪਣੀ ਰੌਚਕਤਾ, ਰਸ ਅਤੇ ਉਤਸੁਕਤਾ ਕਾਰਨ ਨਦੀ ਦੀ ਤੇਜ਼ੀ ਵਾਂਗ ਰੁੜ੍ਹੀ ਜਾਂਦੀ ਹੈ।