ਡੇਂਗੂ ਬੁਖਾਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 15:
| MeshNumber = C02.782.417.214
}}
'''ਡੇਂਗੂ ਬੁਖਾਰ''' ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ।<ref name=White10>{{cite journal|author=Whitehorn J, Farrar J|title=Dengue|journal=Br. Med. Bull.|volume=95|pages=161–73|year=2010|pmid=20616106|doi=10.1093/bmb/ldq019}}</ref>ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।<ref>{{Cite news|url=http://punjabitribuneonline.com/2011/07/%E0%A8%A1%E0%A9%87%E0%A8%82%E0%A8%97%E0%A9%82-%E0%A8%AC%E0%A9%81%E0%A8%96%E0%A8%BE%E0%A8%B0-%E0%A8%AA%E0%A8%B0%E0%A8%B9%E0%A9%87%E0%A9%9B-%E0%A8%85%E0%A8%A4%E0%A9%87-%E0%A8%86%E0%A8%B0%E0%A8%BE-2/|title=ਡੇਂਗੂ ਬੁਖਾਰ: ਪਰਹੇਜ਼ ਅਤੇ ਆਰਾਮ ਸਹੀ ਹੱਲ|last=ਡਾ. ਸਤੀਸ਼ ਠੁਕਰਾਲ ‘ਸੋਨੀ’|first=|date=|work=ਪੰਜਾਬੀ ਟ੍ਰਿਬਿਊਨ|access-date=|archive-url=|archive-date=|dead-url=}}</ref>
 
==ਲੱਛਣ==
*ਮਰੀਜ਼ ਦੇ ਸਰੀਰ ਦਾ ਤਾਪਮਾਨ ਅਚਾਨਕ 104-105 ਤੱਕ ਤੇਜ਼ ਹੋ ਜਾਂਦਾ ਹੈ।