ਫੋਰ-ਵੈਕਟਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 18:
 
{{math|<sup>T</sup>}} [[ਮੈਟ੍ਰਿਕਸ ਟ੍ਰਾਂਸਪੋਜ਼]] ਨੂੰ ਦਰਸਾਉਂਦਾ ਹੈ।
 
ਇਹ ਨਿਯਮ ਓਪਰੋਕਤ ਨਿਯਮ ਤੋਂ ਵੱਖਰਾ ਹੈ। ਇਹ ਮਿਆਰੀ ਪ੍ਰਸਤੁਤੀ ਦੀ [[ਡਿਊਲ ਪ੍ਰਸਤੁਤੀ]] ਨਾਲ ਸਬੰਧਤ ਹੈ। ਫੇਰ ਵੀ, ਲੌਰੰਟਜ਼ ਗਰੁੱਪ ਵਾਸਤੇ, ਕਿਸੇ ਵੀ ਪ੍ਰਸਤੁਤੀ ਦਾ ਡਿਊਲ (ਦੋਹਰਾਪਣ) ਮੂਲ ਪ੍ਰਸਤੁਤੀ ਪ੍ਰਤਿ [[ਲੌਰੰਟਜ਼ ਗਰੁੱਪ ਦੀ ਪ੍ਰਸਤੁਤੀ ਥਿਊਰੀ#ਡਿਊਲ ਪ੍ਰਸਤੁਤੀ|ਬਰਾਬਰ]] ਹੁੰਦਾ ਹੈ। ਇਸਤਰਾਂ, ਕੋਵੇਰੀਅੰਟ ਸੂਚਕਾਂਕਾਂ ਵਾਲੀਆਂ ਚੀਜ਼ਾਂ ਵਿੱਚ ਫੋਰ-ਵੈਕਟਰ ਹੀ ਹੁੰਦੀਆਂ ਹਨ।
 
[[ਸਪੈਸ਼ਲ ਰਿਲੇਟੀਵਿਟੀ]] ਅੰਦਰ ਕਿਸੇ ਚੰਗੀ ਤਰਾਂ ਵਰਤਾਓ ਕੀਤੀ ਜਾਣ ਵਾਲੀ ਚਾਰ-ਪੁਰਜਿਆਂ ਵਾਲ਼ੀ ਚੀਜ਼, ਜੋ ਇੱਕ ਫੋਰ-ਵੈਕਟਰ ਨਹੀਂ ਹੁੰਦੀ, ਦੀ ਇੱਕ ਉਦਾਹਰਨ ਵਾਸਤੇ, ਦੇਖੋ [ਬਾਇਸਪਿੱਨੌਰ]] । ਇਹ ਵੀ ਇਸੇਤਰਾਂ ਪਰਿਭਾਸ਼ਿਤ ਹੁੰਦੀ (ਕੀਤੀ ਜਾਂਦੀ) ਹੈ, ਫਰਕ ਸਿਰਫ ਇਹ ਹੁੰਦਾ ਹੈ ਕਿ ਲੌਰੰਟਜ਼ ਰੂਪਾਂਤ੍ਰਨਾਂ ਅਧੀਨ ਰੂਪਾਂਤ੍ਰਨ ਨਿਯਮ ਮਿਆਰੀ ਪ੍ਰਸਤੁਤੀ ਦੀ ਥਾਂ ਕਿਸੇ ਹੋਰ ਪ੍ਰਸਤੁਤੀ ਰਾਹੀਂ ਦਿੱਤਾ ਜਾਂਦਾ ਹੈ। ਇਸ ਮਾਮਲੇ ਵਿੱਚ, ਨਿਯਮ ਨੂੰ {{math|''X''{{′}} {{=}} Π(Λ)''X''}} ਪੜਿਆ ਜਾਂਦਾ ਹੈ, ਜਿੱਥੇ {{math|Λ}} ਦੀ ਥਾਂ {{math|Π(Λ)}} ਇੱਕ 4×4 ਮੈਟ੍ਰਿਕਸ ਹੁੰਦਾ ਹੈ। ਇਹੀ ਟਿੱਪਣੀਆਂ ਲੌਰੰਟਜ਼ ਰੂਪਾਂਤ੍ਰਨਾਂ ਅਧੀਨ ਚੰਗੀ ਤਰਾਂ ਵਰਤਾਓ ਕਰਨ ਵਾਲੇ ਘੱਟ ਜਾਂ ਜਿਆਦਾ ਪੁਰਜਿਆਂ ਵਾਲੀਆਂ ਚੀਜ਼ਾਂ ਪ੍ਰਤਿ ਵੀ ਲਾਗੂ ਰਹਿੰਦੀਆਂ ਹਨ। ਇਹਨਾਂ ਵਿੱਚ [[ਸਕੇਲਰ ਫੀਲਡ|ਸਕੇਲਰ]], [[ਸਪਿੱਨੌਰ]], [[ਟੈਂਸਰ]], ਅਤੇ ਸਪਿੱਨੌਰ-ਟੈਂਸਰ ਸ਼ਾਮਿਲ ਹਨ।