ਫੋਰ-ਵੈਕਟਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 23:
[[ਸਪੈਸ਼ਲ ਰਿਲੇਟੀਵਿਟੀ]] ਅੰਦਰ ਕਿਸੇ ਚੰਗੀ ਤਰਾਂ ਵਰਤਾਓ ਕੀਤੀ ਜਾਣ ਵਾਲੀ ਚਾਰ-ਪੁਰਜਿਆਂ ਵਾਲ਼ੀ ਚੀਜ਼, ਜੋ ਇੱਕ ਫੋਰ-ਵੈਕਟਰ ਨਹੀਂ ਹੁੰਦੀ, ਦੀ ਇੱਕ ਉਦਾਹਰਨ ਵਾਸਤੇ, ਦੇਖੋ [ਬਾਇਸਪਿੱਨੌਰ]] । ਇਹ ਵੀ ਇਸੇਤਰਾਂ ਪਰਿਭਾਸ਼ਿਤ ਹੁੰਦੀ (ਕੀਤੀ ਜਾਂਦੀ) ਹੈ, ਫਰਕ ਸਿਰਫ ਇਹ ਹੁੰਦਾ ਹੈ ਕਿ ਲੌਰੰਟਜ਼ ਰੂਪਾਂਤ੍ਰਨਾਂ ਅਧੀਨ ਰੂਪਾਂਤ੍ਰਨ ਨਿਯਮ ਮਿਆਰੀ ਪ੍ਰਸਤੁਤੀ ਦੀ ਥਾਂ ਕਿਸੇ ਹੋਰ ਪ੍ਰਸਤੁਤੀ ਰਾਹੀਂ ਦਿੱਤਾ ਜਾਂਦਾ ਹੈ। ਇਸ ਮਾਮਲੇ ਵਿੱਚ, ਨਿਯਮ ਨੂੰ {{math|''X''{{′}} {{=}} Π(Λ)''X''}} ਪੜਿਆ ਜਾਂਦਾ ਹੈ, ਜਿੱਥੇ {{math|Λ}} ਦੀ ਥਾਂ {{math|Π(Λ)}} ਇੱਕ 4×4 ਮੈਟ੍ਰਿਕਸ ਹੁੰਦਾ ਹੈ। ਇਹੀ ਟਿੱਪਣੀਆਂ ਲੌਰੰਟਜ਼ ਰੂਪਾਂਤ੍ਰਨਾਂ ਅਧੀਨ ਚੰਗੀ ਤਰਾਂ ਵਰਤਾਓ ਕਰਨ ਵਾਲੇ ਘੱਟ ਜਾਂ ਜਿਆਦਾ ਪੁਰਜਿਆਂ ਵਾਲੀਆਂ ਚੀਜ਼ਾਂ ਪ੍ਰਤਿ ਵੀ ਲਾਗੂ ਰਹਿੰਦੀਆਂ ਹਨ। ਇਹਨਾਂ ਵਿੱਚ [[ਸਕੇਲਰ ਫੀਲਡ|ਸਕੇਲਰ]], [[ਸਪਿੱਨੌਰ]], [[ਟੈਂਸਰ]], ਅਤੇ ਸਪਿੱਨੌਰ-ਟੈਂਸਰ ਸ਼ਾਮਿਲ ਹਨ।
 
ਇਹ ਲੇਖ ਫੋਰ-ਵੈਕਟਰਾਂ ਨੂੰ ਸਪੈਸ਼ਲ ਰਿਲੇਟੀਵਿਟੀ ਦੇ ਸੰਦ੍ਰਭ ਵਿੱਚ ਲੈਂਦਾ ਹੈ। ਭਾਵੇਂ ਫੋਰ-ਵੈਕਟਰਾਂ ਦਾ ਸੰਕਲਪ [[ਜਨਰਲ ਰਿਲੇਟੀਵਿਟੀ]] ਤੱਕ ਵੀ ਵਧਦਾ ਹੈ, ਫੇਰ ਵੀ ਇਸ ਲੇਖ ਵਿੱਚ ਬਿਆਨ ਕੀਤੇ ਗਏ ਕੁੱਝ ਨਤਿਜੇ ਜਨਰਲ ਰਿਲੇਟੀਵਿਟੀ ਵਿੱਚ ਸੋਧ ਦੀ ਮੰਗ ਕਰਦੇ ਹਨ। <!—ਕਰਨ--ਕਰਨ ਵਾਲਾ ਕੰਮ: ਇਸ ਲੇਖ ਲਈ ਇੱਕ ਜਨਰਲ ਰਿਲੇਟੀਵਿਟੀ ਸੈਕਸ਼ਨ ਮੁੱਹਈਆ ਕਰਾਓ! -->
 
== ਚਿੰਨ-ਧਾਰਨਾ ==