ਅਰਥਚਾਰਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: 2017 source edit
ਲਾਈਨ 1:
'''ਆਰਥਿਕਤਾ''' ਜਾਂ ਆਰਥਿਕ ਢਾਂਚਾ ਕਿਸੇ ਭੂਗੋਲਿਕ ਖੇਤਰ ਵਿੱਚ ਅਲੱਗ ਅਲੱਗ ਘਟਕਾਂ ਵੱਲੋਂ ਸੀਮਿਤ ਵਸਤੂਆਂ ਅਤੇ ਸੇਵਾਵਾਂ ਦੇ ਉਤਪਾਦਨ, ਵਿਤਰਣ ਜਾਂ ਵਪਾਰ, ਅਤੇ ਖਪਤ ਨੂੰ ਕਹਿੰਦੇ ਹਨ। ਇਹ ਆਰਥਿਕ ਘਟਕ ਵਿਅਕਤੀ, ਕਾਰੋਬਾਰ, ਸੰਸਥਾਵਾਂ ਜਾਂ ਸਰਕਾਰਾਂ ਹੋ ਸਕਦੇ ਹਨ। ਜਦ ਦੋ ਪੱਖ ਕਿਸੇ ਵਸਤੂ ਜਾਂ [[ਸੇਵਾ]] ਦੀ ਇੱਕ ਕੀਮਤ, ਜੋ ਕਿ ਆਮ ਤੌਰ ਤੇ ਕਿਸੇ ਵਿਸ਼ੇਸ਼ [[ਮੁਦਰਾ]] ਵਿੱਚ ਪ੍ਰਗਟ ਕੀਤੀ ਜਾਂਦੀ ਹੈ, ਨਿਰਧਾਰਿਤ ਕਰ ਲੈਣ, ਤਾਂ ਉਹ ਇਸ ਦਾ ਲੈਣ-ਦੇਣ ਕਰਦੇ ਹਨ।
 
==ਹਵਾਲੇ==