ਵਿਸ਼ੇਸ਼ ਆਰਥਕ ਜ਼ੋਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
{{ਬੇ-ਹਵਾਲਾ}}
'''ਵਿਸ਼ੇਸ਼ ਆਰਥਕ ਜ਼ੋਨ''' (SEZ) ਉਸ [[ਭੂਗੋਲਿਕ ਖੇਤਰ]] ਲਈ ਦਿੱਤਾ ਨਾਮ ਹੈ ਜਿਸ ਦੀ ਨਿਸ਼ਾਨਦੇਹੀ ਵਸਤਾਂ ਬਰਾਮਦ ਕਰਨ ਅਤੇ ਰੁਜ਼ਗਾਰ ਵਧਾਉਣ ਲਈ ਕੀਤੀ ਜਾਂਦੀ ਹੈ। ਇਨ੍ਹਾਂ ਖੇਤਰਾਂ ਨੂੰ ਟੈਕਸਾਂ, ਕੋਟਿਆਂ, ਬਦੇਸ਼ੀ ਨਿਵੇਸ ਤੇ ਪਾਬੰਦੀਆਂ, ਕਿਰਤ ਕਾਨੂੰਨਾਂ ਅਤੇ ਹੋਰ ਬੰਦਸ਼ਾਂ ਸੰਬੰਧੀ ਦੇਸ਼ ਦੇ ਕਾਨੂੰਨਾਂ ਤੋਂ ਛੋਟ ਦੇ ਦਿੱਤੀ ਜਾਂਦੀ ਹੈ, ਤਾਂ ਜੋ ਉਥੇ ਬਣੀਆਂ ਵਸਤਾਂ ਸੰਸਾਰ ਮੰਡੀ ਵਿੱਚ ਕੀਮਤ ਮੁਕਾਬਲੇ ਵਿੱਚ ਟਿਕ ਸਕਣ।
 
==ਪੰਜਾਬ (ਭਾਰਤ) ਵਿੱਚ ਵਿਸ਼ੇਸ਼ ਆਰਥਕ ਜ਼ੋਨ==
ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ ਪੰਜਾਬ ’ਚ ਅੱਠ ਵਿਸ਼ੇਸ਼ ਆਰਥਕ ਜ਼ੋਨ ਬਨਾਉਣ ਦੀਆਂ ਤਜਵੀਜ਼ਾਂ ਵਿਚੋਂ ਚਾਰ ਨੂੰ ਅੰਤਮ ਮਨਜ਼ੂਰੀ ਦਿਤੀ ਜਾ ਚੁੱਕੀ ਹੈ।