ਇਮਰਾਨ ਖ਼ਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 41:
ਖ਼ਾਨ, 1971 ਤੋਂ 1992 ਤੱਕ ਪਾਕਿਸਤਾਨੀ ਕ੍ਰਿਕਟ ਟੀਮ ਲਈ ਖੇਡੇ ਅਤੇ 1982 ਤੋਂ 1992 ਦੇ ਵਿੱਚ, ਕਪਤਾਨ ਰਹੇ। 1987 ਦੇ ਵਿਸ਼ਵ ਕੱਪ ਦੇ ਅੰਤ ਵਿੱਚ, ਕ੍ਰਿਕਟ ਤੋਂ ਸੰਨਿਆਸ ਲੈਣ ਦੇ ਬਾਅਦ, ਉਨ੍ਹਾਂ ਨੂੰ ਟੀਮ ਵਿੱਚ ਸ਼ਾਮਿਲ ਕਰਨ ਲਈ 1988 ਵਿੱਚ ਦੁਬਾਰਾ ਬੁਲਾਇਆ ਗਿਆ। 39 ਸਾਲ ਦੀ ਉਮਰ ਵਿੱਚ ਖ਼ਾਨ ਨੇ ਪਾਕਿਸਤਾਨ ਲਈ ਪਹਿਲਾ ਅਤੇ ਇੱਕਮਾਤਰ ਵਿਸ਼ਵ ਕੱਪ ਜਿੱਤਣ ਵਿੱਚ ਆਪਣੀ ਟੀਮ ਦੀ ਅਗਵਾਈ ਕੀਤੀ। ਉਨ੍ਹਾਂ ਨੇ ਟੇਸਟ ਕ੍ਰਿਕੇਟ ਵਿੱਚ 3,807 ਰਨ ਅਤੇ 362 ਵਿਕਟਾਂ ਦਾ ਰਿਕਾਰਡ ਬਣਾਇਆ ਹੈ, ਜੋ ਉਨ੍ਹਾਂ ਨੂੰ ਆਲ ਰਾਉਂਡਰਸ ਟਰਿਪਲ ਹਾਸਲ ਕਰਨ ਵਾਲੇ ਛੇ ਸੰਸਾਰ ਕਰਿਕਟਰਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਕਰਦਾ ਹੈ।<ref name="Overseas Pakistanis record"/> 14 ਜੁਲਾਈ 2010, ਖਾਨ ਨੂੰ [[ਆਈਸੀਸੀ ਕ੍ਰਿਕਟ ਹਾਲ ਆਫ਼ ਫ਼ੇਮ]] ਸ਼ਾਮਲ ਕੀਤਾ ਗਿਆ।<ref>{{cite web |url=http://www.thesportscampus.com/201007146222/test-cricket/former-pakistan-great-imran-khan-inducted-into-icc-cricket-hall-of-fame |title=Pakistan legend Imran Khan inducted into ICC Cricket Hall of Fame|accessdate=19 July 2010|publisher=Thesportscampus.com}}{{Dead link|date=November 2010|bot=H3llBot}}</ref>
==ਨਿੱਜੀ ਜ਼ਿੰਦਗੀ ==
ਇਮਰਾਨ ਖਾਨ ਪਠਾਣ ਪਰਵਾਰ ਦਾ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਪੈਦਾ ਹੋਇਆ ਤੇ ਏਥੇ ਪੜ੍ਹਨ ਪਿੱਛੋਂ ਇੰਗਲੈਂਡ ਤੋਂ ਡਿਗਰੀ ਲੈਣ ਕਾਰਨ ਵਲੈਤੀ ਕਲਚਰ ਵਾਲਾ ਵਾਰਸ ਹੈ। ਦੋ ਵਾਰੀ ਬ੍ਰਿਟੇਨ ਦੀਆਂ ਈਸਾਈ ਕੁੜੀਆਂ ਅਤੇ ਦੋ ਵਾਰੀ ਪਾਕਿਸਤਾਨ ਦੀਆਂ ਮੁਸਲਿਮ ਕੁੜੀਆਂ ਨਾਲ ਘਰ ਵਸਾ ਚੁੱਕਾ ਹੈ। ਬ੍ਰਿਟੇਨ ਵਾਲੀ ਪਹਿਲੀ ਪਤਨੀ ਨੂੰ ਜਨਤਕ ਤੌਰ ਉੱਤੇ ਉਸ ਨੇ ਕਦੀ ਪਤਨੀ ਨਹੀਂ ਮੰਨਿਆ, ਪਰ ਉਸ ਦੀ ਧੀ ਨੂੰ ਬਾਅਦ ਵਿੱਚ ਆਪਣੀ ਧੀ ਮੰਨ ਚੁੱਕਾ ਹੈ। ਅਜਿਹੇ ਹਾਲਾਤ ਵਿੱਚ ਉਹ ਪਿਛੋਕੜ ਵੱਲੋਂ ਕੋਈ ਕੱਟੜਪੰਥੀ ਨਹੀਂ ਜਾਪਦਾ।<ref>http://nawanzamana.in/20885/ਪਾਕਿਸਤਾਨ%20ਦੀਆਂ%20ਚੋਣਾਂ%20ਤੇ%20ਭਾਰਤ-ਪਾਕਿ%20ਸੰਬੰਧ.html</ref>
 
== ਸਿਆਸਤ ==