ਸੂਰਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 2:
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ੲਿਹ ਧਰਤੀ ਤੇ ੳੂਰਜਾ ਦਾ ਮੁੱਖ ਸ੍ਰੋਤ ਹੈ। ੲਿਸਦਾ ਕੁੱਲ ਵਿਅਾਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਅਾਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ੲਿਸ ਤੋਂ ੲਿਲਾਵਾ ਥੋੜੀ ਮਾਤਰਾ ਵਿੱਚ ਅਾਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
* ਸੂਰਜ ਦਾ ਜਨਮ ਲਗਭਗ 4.6 ਬਿਲੀਅਨ ਸਾਲ ਪਹਿਲਾਂ ਹੋੲਿਅਾ।
* ਸੂਰਜ ਨੂੰ ਇੱਕ ਤਾਰਾ ਹੈ, ਜਿਸ ਦੀ ਹਾਲਤ ਹਾਲੇ ਸਥਿਰ ਹੈ, ਜਿਸ ਕਰਕੇ ਇਹ ਨਾ ਤਾਂ ਹਾਲੇ ਫੈਲ ਰਿਹਾ ਹੈ ਅਤੇ ਨਾ ਹੀ ਸੁੰਘੜ ਰਿਹਾ ਹੈ।
* ਇਹ ਆਪਣੀ ਸ਼ਕਤੀ ਹਾਈਡਰੋਜਨ ਦੇ ਪਰਮਾਣੂਆਂ ਨੂੰ ਨਿਊਕਲੀਅਰ ਸੰਯੋਜਨ ਦੁਆਰਾ ਹੀਲੀਅਮ ਵਿੱਚ ਬਦਲਣ ਨਾਲ ਤਿਆਰ ਕਰ ਰਿਹਾ ਹੈ।
* ਸੂਰਜ G2V ਕਿਸਮ ਦਾ ਸਟੇਲਰ ਤਾਰਾ ਹੈ, ਜਿੱਥੇ ਕਿ G2 ਦਾ ਅਰਥ ਹੈ ਕਿ ਇਸ ਦਾ ਰੰਗ ਪੀਲਾ ਹੈ।