ਇਮਰਾਨ ਖ਼ਾਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਲਾਈਨ 40:
 
==ਨਿੱਜੀ ਜ਼ਿੰਦਗੀ ==
ਇਮਰਾਨ ਖਾਨ ਪਠਾਣ ਪਰਵਾਰ ਨਾਲ ਸੰਬੰਧ ਰੱਖਦੇ ਹਨ, ਉਹ ਪੰਜਾਬ ਦੀ ਰਾਜਧਾਨੀ ਲਾਹੌਰ ਵਿੱਚ ਪੈਦਾ ਹੋਇਆ ਤੇ ਏਥੇ ਪੜ੍ਹਨ ਪਿੱਛੋਂ ਇੰਗਲੈਂਡ ਤੋਂ ਡਿਗਰੀ ਲੈਣ ਹਾਸਿਲ ਕਰਨ ਕਰਕੇ ਉਸ ਤੋਂ ਵਲੈਤੀ ਪ੍ਰਭਾਵ ਸਾਫ ਨਜ਼ਰ ਆਉਂਦਾ ਹੈ। ਦੋ ਵਾਰੀ ਬ੍ਰਿਟੇਨ ਦੀਆਂ ਈਸਾਈ ਕੁੜੀਆਂ ਅਤੇ ਦੋ ਵਾਰੀ ਪਾਕਿਸਤਾਨ ਦੀਆਂ ਮੁਸਲਿਮ ਕੁੜੀਆਂ ਨਾਲ ਘਰ ਵਸਾ ਚੁੱਕਾ ਹੈ।<ref>{{Cite news|url=https://www.punjabitribuneonline.com/2018/08/%E0%A8%87%E0%A8%AE%E0%A8%B0%E0%A8%BE%E0%A8%A8-%E0%A8%A6%E0%A9%80-%E0%A8%AA%E0%A8%A4%E0%A8%A8%E0%A9%80-%E0%A8%A6%E0%A9%87-%E0%A8%B8%E0%A8%BE%E0%A8%AC%E0%A8%95%E0%A8%BE-%E0%A8%AA%E0%A8%A4%E0%A9%80/|title=ਇਮਰਾਨ ਦੀ ਪਤਨੀ ਦੇ ਸਾਬਕਾ ਪਤੀ ਨਾਲ ‘ਪੰਗਾ’ ਪਿਆ ਮਹਿੰਗਾ - Tribune Punjabi|date=2018-08-27|work=Tribune Punjabi|access-date=2018-08-28|language=en-US}}</ref> ਬ੍ਰਿਟੇਨ ਵਾਲੀ ਪਹਿਲੀ ਪਤਨੀ ਨੂੰ ਜਨਤਕ ਤੌਰ ਉੱਤੇ ਉਸ ਨੇ ਕਦੀ ਪਤਨੀ ਨਹੀਂ ਮੰਨਿਆ, ਪਰ ਉਸ ਦੀ ਧੀ ਨੂੰ ਬਾਅਦ ਵਿੱਚ ਆਪਣੀ ਧੀ ਮੰਨ ਚੁੱਕਾ ਹੈ। ਅਜਿਹੇ ਹਾਲਾਤ ਵਿੱਚ ਉਹ ਪਿਛੋਕੜ ਵੱਲੋਂ ਕੋਈ ਕੱਟੜਪੰਥੀ ਨਹੀਂ ਜਾਪਦਾ।<ref>http://nawanzamana.in/20885/ਪਾਕਿਸਤਾਨ%20ਦੀਆਂ%20ਚੋਣਾਂ%20ਤੇ%20ਭਾਰਤ-ਪਾਕਿ%20ਸੰਬੰਧ.html</ref>
 
== ਸਿਆਸਤ ==