ਸਿਆਸੀ ਦਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 2:
 
ਵੱਖ ਵੱਖ ਦੇਸ਼ਾਂ ਵਿੱਚ ਰਾਜਨੀਤਕ ਦਲਾਂ ਦੀ ਵੱਖ ਵੱਖ ਸਥਿਤੀ ਅਤੇ ਵਿਵਸਥਾ ਹੈ। ਕੁੱਝ ਦੇਸ਼ਾਂ ਵਿੱਚ ਕੋਈ ਵੀ ਰਾਜਨੀਤਕ ਦਲ ਨਹੀਂ ਹੁੰਦੇ। ਕਿਤੇ ਇੱਕ ਹੀ ਦਲ ਨਿਰੰਕੁਸ਼ ਤਾਨਾਸ਼ਾਹ ਹੁੰਦਾ ਹੈ। ਕਿਤੇ ਮੁੱਖ ਤੌਰ ਤੇ ਦੋ ਵੱਡੇ ਦਲ ਹੁੰਦੇ ਹਨ। ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਦੋ ਤੋਂ ਜ਼ਿਆਦਾ ਦਲ ਹੁੰਦੇ ਹਨ।
 
== ਸਿਆਸੀ ਅਮਲ ==
ਸਿਆਸੀ ਪਾਰਟੀਆਂ ਕੁਝ ਖਾਸ ਵਾਅਦਿਆਂ ਦੇ ਸਿਰ ਉੱਤੇ ਸੱਤਾ ਹਾਸਲ ਕਰਦੀਆਂ ਹਨ ਜਿਹੜੇ ਆਮ ਤੌਰ ‘ਤੇ ਉਨ੍ਹਾਂ ਦੀ ਆਪੋ-ਆਪਣੀ ਵਿਚਾਰਧਾਰਾ ਦੀ ਖਾਸੀਅਤ ਨਾਲ ਮਿਲਦੇ-ਜੁਲਦੇ ਹੁੰਦੇ ਹਨ, ਪਰ ਚੋਣਾਂ ਵਿਚ ਜਿੱਤ ਤੋਂ ਤੁਰੰਤ ਬਾਅਦ ਉਹ ਆਪਣੀ ਇਸ ਖਾਸੀਅਤ ਨੂੰ ਅਣਗੌਲਣਾ ਸ਼ੁਰੂ ਕਰ ਦਿੰਦੀਆਂ ਹਨ। ਇਹੀ ਨਹੀਂ, ਇਹ ਆਪਣੇ ਮੁਖ਼ਾਲਿਫ਼ ਦੀ ਵਿਚਾਰਧਾਰਾ ਨਾਲ ਜੁੜੇ ਵੋਟ ਬੈਂਕ ਨੂੰ ਸੰਨ੍ਹ ਲਾਉਣ ਦੇ ਲਾਲਚ ਵਿਚ ਵੀ ਪੈ ਜਾਂਦੀਆਂ ਹਨ।
 
== ਹਵਾਲੇ ==