ਲੋਕਰਾਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
No edit summary
ਲਾਈਨ 3:
==ਵਿਸ਼ੇਸ਼ਤਾਈਆਂ==
 
ਲੋਕਤੰਤਰ ਨੂੰ ਪ੍ਰਭਾਸ਼ਿਤ ਕਰਨ ਸੰਬੰਧੀ ਕੋਈ ਸਹਿਮਤੀ ਨਹੀਂ ਮਿਲਦੀ, ਪਰ ਕਾਨੂੰਨੀ ਬਰਾਬਰੀ, ਆਜ਼ਾਦੀ ਅਤੇ ਕਾਨੂੰਨ ਦਾ ਰਾਜ ਦੀ ਪੁਰਾਣੇ ਜ਼ਮਾਨੇ ਤੋਂ ਇਸ ਦੇ ਮਹੱਤਵਪੂਰਨ ਲਛਣਾਂ ਦੇ ਤੌਰ ਤੇ ਪਛਾਣ ਕੀਤੀ ਜਾਂਦੀ ਹੈ।<ref>[http://www.economist.com/markets/rankings/displaystory.cfm?story_id=8908438 Liberty and justice for some] at [[The Economist|Economist.com]]</ref><ref name="AristotlePol1317b">{{cite web|url=http://www.schlanch.com/w/index.php?title=Democracy&action=pd&article102888=1 |title=Aristotle, Politics.1317b (Book 6, Part II) |publisher=Perseus.tufts.edu |date= |accessdate=2010-08-22}}</ref>ਜੇ ਮੁਲਕ ਦੇ ਆਵਾਮ ਨੂੰ ਹੁਕਮਰਾਨ ਜਮਾਤ ਦੀਆਂ ਨੀਤੀਆਂ ਵਿਚ ਆਪਣੇ ਹਿਤ ਸੁਰੱਖਿਅਤ ਨਹੀਂ ਲੱਗਦੇ ਤਾਂ ਹੁਕਮਰਾਨਾਂ ਨੂੰ ਇਹ ਆਪਾਸ਼ਾਹ ਅਧਿਕਾਰ ਨਹੀਂ ਹੋਣਾ ਚਾਹੀਦਾ ਕਿ ਉਹ ਆਪਣੀਆਂ ਨੀਤੀਆਂ ਰਾਸ਼ਟਰੀ ਹਿਤ ਦੇ ਨਾਂ ਹੇਠ ਥੋਪਣ ਅਤੇ ਜਾਬਰ ਕਾਨੂੰਨਾਂ ਨੂੰ ਆਲੋਚਕਾਂ ਦੀ ਜ਼ੁਬਾਨਬੰਦੀ ਲਈ ਹਥਿਆਰ ਬਣਾ ਕੇ ਇਸਤੇਮਾਲ ਕਰਨ। ਲੋਕਤੰਤਰ ਦੀ ਇਹ ਵਿਸ਼ੇਸ਼ਤਾ ਹੈ।
 
==ਹਵਾਲੇ==