ਮਨੁੱਖ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 24:
 
== ਮਨੁੱਖ ਦੀ ਉਤਪਤੀ ==
ਮਨੁੱਖ ਦੀ ਉਤਪਤੀ ਦੀ ਕਹਾਣੀ ਜੀਵ ਵਿਕਾਸ ਨਾਲ ਜੁੜੀ ਹੋਈ ਹੈ । ਇਸ ਵਿੱਚ ਕੁਝ ਕੜੀਆਂ ਗਾਇਬ ਹਨ ਪਰ ਮਿਲੇ ਹੋਏ ਪਿੰਜਰਾਂ ਤੇ ਹੱਡੀਆਂ ਤੋਂ ਬਹੁਤ ਸਾਰੀਆਂ ਗੱਲਾਂ ਸਾਹਮਣੇ ਆ ਗਈਆਂ ਹਨ।ਸਮੁੱਚੇ ਬ੍ਰਹਿਮੰਡ ਦੀ 14 ਅਰਬ ਵਰ੍ਹਿਆਂ ਦੀ ਉਮਰ ਹੈ ਜਿਸ ਵਿੱਚ ਪ੍ਰਿਥਵੀ ਨੇ ਅੱਜ ਤੋਂ 4.5 ਅਰਬ ਵਰ੍ਹੇ ਪਹਿਲਾਂ ਜਨਮ ਲਿਆ ਅਤੇ ਇਸ ਉਪਰ 3.5 ਅਰਬ ਵਰ੍ਹੇ ਪਹਿਲਾਂ ਜੀਵਨ ਪੁੰਗਰਿਆ। ਦੁਨੀਆਂ ਵਿੱਚ ਸਾਡਾ ਪ੍ਰ੍ਰਵੇਸ਼ ਇੱਕ ਲੱਖ ਕੁ ਵਰ੍ਹੇ ਪਹਿਲਾਂ ਹੋਇਆ। ਇਹ ਇਕਦਮ ਵਾਪਰੀ ਘਟਨਾ ਨਹੀਂ ਸੀ। ਇੱਕ ਵਣਮਾਨਸ ਨੇ ਮਨੁੱਖ ਬਣਦਿਆਂ ਬਣਦਿਆਂ 60 ਲੱਖ ਵਰ੍ਹੇ ਲੈ ਲਏ ਸਨ।<ref>{{Cite news|url=https://www.punjabitribuneonline.com/2018/09/%E0%A8%AE%E0%A8%A8%E0%A9%81%E0%A9%B1%E0%A8%96-%E0%A8%A6%E0%A8%BE-%E0%A8%A6%E0%A9%81%E0%A8%A8%E0%A9%80%E0%A8%86%E0%A8%82-%E0%A8%B5%E0%A8%BF%E0%A9%B1%E0%A8%9A-%E0%A8%AA%E0%A9%8D%E0%A8%B0%E0%A8%B5/|title=ਮਨੁੱਖ ਦਾ ਦੁਨੀਆਂ ਵਿੱਚ ਪ੍ਰਵੇਸ਼ - Tribune Punjabi|last=ਸੁਰਜੀਤ ਸਿੰਘ ਢਿੱਲੋਂ|first=|date=2018-09-15|work=Tribune Punjabi|access-date=2018-09-16|archive-url=|archive-date=|dead-url=|language=en-US}}</ref>
 
==ਹਵਾਲੇ==