ਅਰਥਚਾਰਾ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary ਟੈਗ: 2017 source edit |
Mulkh Singh (ਗੱਲ-ਬਾਤ | ਯੋਗਦਾਨ) No edit summary ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ |
||
ਲਾਈਨ 1:
'''ਆਰਥਿਕਤਾ''' ਜਾਂ ਆਰਥਿਕ ਢਾਂਚਾ ਕਿਸੇ ਭੂਗੋਲਿਕ ਖੇਤਰ ਵਿੱਚ ਅਲੱਗ ਅਲੱਗ ਘਟਕਾਂ ਵੱਲੋਂ ਸੀਮਿਤ ਵਸਤੂਆਂ ਅਤੇ ਸੇਵਾਵਾਂ ਦੇ [[ਉਤਪਾਦਨ]], [[ਵਿਤਰਣ]] ਜਾਂ [[ਵਪਾਰ]], ਅਤੇ [[ਖਪਤ]] ਨੂੰ ਕਹਿੰਦੇ ਹਨ। ਇਹ ਆਰਥਿਕ ਘਟਕ [[ਵਿਅਕਤੀ]], [[ਕਾਰੋਬਾਰ]], ਸੰਸਥਾਵਾਂ ਜਾਂ ਸਰਕਾਰਾਂ ਹੋ ਸਕਦੇ ਹਨ। ਜਦ ਦੋ ਪੱਖ ਕਿਸੇ [[ਵਸਤੂ]] ਜਾਂ [[ਸੇਵਾ]] ਦੀ ਇੱਕ [[ਕੀਮਤ]], ਜੋ ਕਿ ਆਮ ਤੌਰ ਤੇ ਕਿਸੇ ਵਿਸ਼ੇਸ਼ [[ਮੁਦਰਾ]] ਵਿੱਚ ਪ੍ਰਗਟ ਕੀਤੀ ਜਾਂਦੀ ਹੈ, ਨਿਰਧਾਰਿਤ ਕਰ ਲੈਣ, ਤਾਂ ਉਹ ਇਸ ਦਾ ਲੈਣ-ਦੇਣ ਕਰਦੇ ਹਨ।
==ਹਵਾਲੇ==
|