ਸੰਯੁਕਤ ਰਾਸ਼ਟਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 63:
 
== ਸੰਯੁਕਤ ਰਾਸ਼ਟਰ ਅਤੇ ਸੰਸਾਰ ਅਮਨ ==
ਯੂਐੱਨਓ ਦੇ ਐਲਾਨਨਾਮੇ ਉੱਤੇ ਦਸਤਖ਼ਤ ਕਰਨ ਵਾਲਿਆਂ ਵਿੱਚ ਭਾਰਤ ਮੁਢਲੇ ਦੇਸ਼ਾਂ ਵਿੱਚ ਸ਼ੁਮਾਰ ਹੈ। ਐਲਾਨਨਾਮੇ ਦੇ ਅਨੁਛੇਦ ਤਿੰਨ ਅਨੁਸਾਰ ਹਰ ਬੰਦੇ ਨੂੰ ਜਿਊਣ, ਆਜ਼ਾਦੀ ਅਤੇ ਸੁਰੱਖਿਆ ਦਾ ਅਧਿਕਾਰ ਹੈ। ਇਹ ਤੱਤ ਬੁਨਿਆਦੀ ਆਜ਼ਾਦੀ, ਨਿਆਂ ਅਤੇ ਅਮਨ ਦੀ ਨੀਂਹ ਹਨ। ਇਸ ਲਈ ਨਿਆਂ, ਜਵਾਬਦੇਹੀ ਅਤੇ ਪਾਰਦਰਸ਼ਤਾ ਦੇ ਪ੍ਰਬੰਧ ਨੂੰ ਪ੍ਰਣਾਈਆਂ ਹੋਈਆਂ ਮਜ਼ਬੂਤ ਸੰਸਥਾਵਾਂ ਦੀ ਲੋੜ ਹੈ।
 
== ਹਵਾਲੇ ==