ਸਤਿਗੁਰੂ ਰਾਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ added Category:ਜਨਮ 1816 using HotCat
No edit summary
ਲਾਈਨ 1:
{{ਬੇ-ਹਵਾਲਾ}}
{{Infobox theologian
| name = ਸਤਿਗੁਰੂ ਰਾਮ ਸਿੰਘ
ਲਾਈਨ 30 ⟶ 29:
}}
{{see also|ਕੂਕਾ ਲਹਿਰ}}
'''ਸ਼੍ਰੀ ਸਤਿਗੁਰੂ ਰਾਮ ਸਿੰਘ''' '''ਕੂਕਾ''' ਜਿਨ੍ਹਾਂ ਨੂੰ '''ਸਤਿਗੁਰੂ ਰਾਮ ਸਿੰਘ''' (3 ਫਰਵਰੀ 1816 – ?),<ref>{{Cite web|url=https://books.google.com/books?id=ISFBJarYX7YC|title=Students' Britannica India|date=1 January 2000|publisher=Popular Prakashan|access-date=25 August 2016}}</ref><ref>{{Cite web|url=http://www.mapsofindia.com/who-is-who/history/ram-singh-kuka.html|title=Ram Singh Kuka Biography, History and Facts|website=www.mapsofindia.com|access-date=2017-08-21}}</ref> ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ  ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। <ref>{{Cite news|url=https://www.britannica.com/biography/Ram-Singh|title=Ram Singh {{!}} Indian philosopher|work=Encyclopedia Britannica|access-date=2017-08-21|language=en}}</ref> 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ। <ref>Press Information Bureau, Government of India issued on 16th December 2016</ref><ref>{{Cite web|url=http://www.kamubilgi.com|title=Kamu Bilgi|website=Kamu Bilgi|language=tr-TR|access-date=2017-08-21}}</ref> ਉਹ ਬਾਅਦ ਵਿਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ। 
''''ਸਤਿਗੁਰੂ ਰਾਮ ਸਿੰਘ'''' [[ਭਾਰਤ]] ਦੀ ਅਜ਼ਾਦੀ ਦੀ ਲੜਾਈ ਦਾ ਮੁੱਢੀ ਸਨ। ਆਪ ਨੇ [[ਅੰਗਰੇਜ਼]] ਸਾਮਰਾਜ ਵਿਰੁੱਧ [[ਨਾ-ਮਿਲਵਰਤਨ ਅੰਦੋਲਨ]] ਚਲਾ ਕੇ ਬੰਨਿਆ ਅਤੇ ਲੋਕਾਂ ਨੂੰ ਭਾਰਤੀ ਬਣਨ, ਭਾਰਤੀ ਰਹਿਣ ਅਤੇ ਭਾਰਤੀ ਵਸਤਾਂ ਦਾ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਵੀ ਪ੍ਰਦਾਨ ਕੀਤੀ। ਸਤਿਗੁਰੂ ਰਾਮ ਸਿੰਘ ਨੇ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਨਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਇਆ। ਆਪ ਦੀ ਕਾਰਜਸ਼ੈਲੀ, ਰਹਿਣੀ-ਬਹਿਣੀ, ਬੋਲਣ ਢੰਗ, ਦਿਆਨਤਦਾਰੀ, ਸ਼ਖਸੀਅਤ ਤੋਂ ਪ੍ਰਭਾਵਿਤ ਹੋ ਕੇ ਸਿੱਖਾਂ ਤੋਂ ਇਲਾਵਾ ਹਿੰਦੂ ਤੇ ਮੁਸਲਮਾਨਾਂ ਵਿੱਚ ਵੀ ਆਪ ਦਾ ਬਹੁਤ ਪ੍ਰਭਾਵ ਪਹੁੰਚ ਗਿਆ। ਆਮ ਲੋਕ ਆਪ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਗੁਰਮਤਿ ਦੇ ਧਾਰਨੀ ਹੋਣ ਲੱਗੇ। ਨਾਮ ਬਾਣੀ ਨਾਲ ਜੁੜਨ ਵਾਲੀ ਇਕ ਨਵੀਂ ਜਮਾਤ ਹੋਂਦ ਵਿੱਚ ਆ ਗਈ ਜਿਸ ਨੂੰ ਨਾਮਧਾਰੀਏ ਕਿਹਾ ਜਾਣ ਲੱਗ ਗਿਆ। ਬਾਬਾ ਰਾਮ ਸਿੰਘ ਦੇ ਸ਼ਰਧਾਲੂਆਂ ਤੇ ਸੇਵਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਗਿਆ ਤੇ ਇਹ ਲਹਿਰ ਪੰਜਾਬ ਤੋਂ ਇਲਾਵਾ ਬਾਹਰਲੇ ਰਾਜਾਂ ਵਿੱਚ ਵੀ ਫੈਲ ਗਈ।
 
==ਮੁਢਲਾ ਜੀਵਨ==
ਲਾਈਨ 53 ⟶ 54:
==ਵਿਸ਼ੇਸ਼==
[[ਨਾਮਧਾਰੀ]] ਸੰਪ੍ਰਦਾਇ ਦੇ ਇਹਨਾਂ ਮਹਾਨ ਸ਼ਹੀਦਾਂ ਅੱਗੇ ਸਿਰ ਝੁਕਾਉਦੇ ਹੋਏ [[ਪੰਜਾਬ]] ਸਰਕਾਰ ਵੱਲੋਂ [[ਕੂਕਾ ਅੰਦੋਲਨ]] ਦੀ 150ਵੀਂ ਵਰ੍ਹੇਗੰਢ ਬੜੇ ਉਤਸ਼ਾਹ ਅਤੇ ਜੋਨਾਲ ਮਨਾਈ ਗਈ ਅਤੇ ਸੂਬੇ ਵਿੱਚ ਰਾਜ ਪੱਧਰੀ ਆਯੋਜਿਤ ਕਰਕੇ ਨਾਮਧਾਰੀ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। [[ਭਾਰਤ]] ਸਰਕਾਰ ਵੱਲੋਂ [[ਕੂਕਾ ਅੰਦੋਲਨ]] ਦੇ [[ਸ਼ਹੀਦਾਂ]] ਦੀ ਯਾਦ ਵਿੱਚ ਸਤਿਗੁਰੂ ਰਾਮ ਸਿੰਘ ਦੀ ਤਸਵੀਰ ਵਾਲਾ 100 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਪੰਜ਼ ਰੁਪਏ ਦਾ ਕਰੰਸੀ ਸਿੱਕਾ ਜ਼ਾਰੀ ਕੀਤਾ ਗਿਆ। [[ਪੰਜਾਬ]] ਸਰਕਾਰ ਵੱਲੋਂ [[ਗੁਰੂ ਨਾਨਕ ਦੇਵ ਯੂਨੀਵਰਸਿਟੀ]] ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਸਤਿਗੁਰੂ ਰਾਮ ਸਿੰਘ ਚੇਅਰ ਬਹਾਲ ਕੀਤੀ ਗਈ। [[ਨਾਮਧਾਰੀ ਸ਼ਹੀਦ]] ਸਿੰਘਾਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਤੋਂ ਸੇਧ ਅਤੇ ਕੁਰਬਾਨੀ ਦਾ ਜ਼ਜਬਾ ਲੈ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜਂ ਸਤਿਗੁਰੂ ਰਾਮ ਸਿੰਘ ਜੀ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।
 
==ਹਵਾਲੇ==
{{ਹਵਾਲੇ}}