ਗੁਰੂ ਹਰਿਗੋਬਿੰਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 24:
— [[ਭਾਈ ਗੁਰਦਾਸ|ਵਾਰਾਂ ਭਾਈ ਗੁਰਦਾਸ]], ਵਾਰ ੧, ਪਉੜੀ ੪੮}}
==ਵਿਦਿਆ ਅਤੇ ਸ਼ਸਤਰਾ ਵਿਦਿਆ==
1603 ਵਿੱਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੋਕਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ।
 
==ਪਿਤਾ ਦੀ ਸ਼ਹੀਦੀ==
[[ਜਹਾਂਗੀਰ]] ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ [[ਗੁਰੂ ਅਰਜਨ ਦੇਵ ਜੀ]] ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਹੌਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਮ੍ਹਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਾਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ।