ਵੱਲਭਭਾਈ ਪਟੇਲ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Mulkh Singh (ਗੱਲ-ਬਾਤ | ਯੋਗਦਾਨ) ਛੋ added Category:ਭਾਰਤ ਦੇ ਆਜ਼ਾਦੀ ਸੰਗਰਾਮੀਏ using HotCat |
Mulkh Singh (ਗੱਲ-ਬਾਤ | ਯੋਗਦਾਨ) |
||
ਲਾਈਨ 41:
===ਅਜ਼ਾਦੀ ਸੰਗਰਾਮ ਵਿੱਚ ===
ਉਨ੍ਹਾਂ ਵਾਪਸ ਆ ਕੇ [[ਅਹਿਮਦਾਬਾਦ]] ‘ਚ ਅਭਿਆਸ ਸ਼ੁਰੂ ਕੀਤਾ ਅਤੇ ਛੇਤੀ ਹੀ ਉਨ੍ਹਾਂ ਨੂੰ ਸਥਾਨਕ ਜੀਵਨ ਦੀਆਂ ਗਤੀਵਿਧੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਲੱਗਾ। ਉਹ ਉਨ੍ਹਾਂ ਦੀ ਮਦਦ ਕਰਨ ਲੱਗੇ। ਛੇਤੀ ਹੀ ਉਹ ਬਹੁਤ ਹੀ ਲੋਕਪ੍ਰਿਅ ਵਿਅਕਤੀ ਬਣ ਗਏ ਅਤੇ ਨਗਰ ‘ਚ ਕਾਰਪੋਰੇਸ਼ਨ ਚੋਣਾਂ ‘ਚ ਜਿੱਤ ਹਾਸਲ ਕੀਤੀ। ਸਾਲ 1915ਦੇ ਆਲੇ-ਦੁਆਲੇ ਜਦੋਂ [[ਮਹਾਤਮਾ ਗਾਂਧੀ]] ਦਾ ਸਵੇਦਸ਼ੀ ਅੰਦੋਲਨ ਸਿਖਰਾਂ ‘ਤੇ ਸੀ। ਇੱਕ ਦਿਨ ਅਹਿਮਦਾਬਾਦ ‘ਚ ਮਹਾਤਮਾ ਗਾਂਧੀ ਇੱਕ ਸਭਾ ਨੂੰ ਸੰਬੋਧਨ ਕਰ ਰਹੇ ਸਨ ਤਾਂ ਪਟੇਲ ਨੇ ਉਨ੍ਹਾਂ ਨੂੰ ਸੁਣਿਆ ਅਤੇ ਉਹ ਉਨ੍ਹਾਂ ਦੇ ਭਾਸ਼ਣ ਤੋਂ ਏਨੇ ਪ੍ਰਭਾਵਿਤ ਹੋ ਗਏ ਕਿ ਉਨ੍ਹਾਂ ਅੰਦੋਲਨ ‘ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ। ਬ੍ਰਿਟਿਸ਼ ਸਰਕਾਰ ਦੇ ਜ਼ੁਲਮ ਸਿਖਰਾਂ ‘ਤੇ ਸਨ। ਬ੍ਰਿਟਿਸ਼ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ਨੂੰ ਜ਼ਬਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਸਾਨਾਂ ਦੇ ਹੱਕ ‘ਚ ਖੜ੍ਹੇ ਹੋ ਕੇ ਬ੍ਰਿਟਿਸ਼ ਸਰਕਾਰ ਦਾ ਵਿਰੋਧ ਕੀਤਾ ਅਤੇ ਅੰਗਰੇਜ਼ੀ ਸਰਕਾਰ ਨੂੰ ਨਿਯਮਾਂ ‘ਚ ਸੋਧ ਕਰਨ ਲਈ ਮਜਬੂਤ ਕੀਤਾ। ਇਸ ਤਰ੍ਹਾਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਮਿਲ ਗਈ ਅਤੇ ਉਨ੍ਹਾਂ ਖੁਸ਼ ਹੋ ਕੇ ਉਨ੍ਹਾ ਨੂੰ ਸਰਦਾਰ ਦਾ ਨਾਂ ਦਿੱਤਾ। ਬ੍ਰਿਟਿਸ਼ ਸਰਕਾਰ ਉਨ੍ਹਾਂ ਨੂੰ ਖਤਰਾ ਸਮਝਣ ਲੱਗੇ ਸਨ। ਉਨ੍ਹਾਂ ਵਲੋਂ ਦਿੱਤੇ ਭਾਸ਼ਣਾਂ ਨੂੰ ਸਰਕਾਰ ਵਿਰੋਧੀ ਮੰਨਿਆ ਜਾਂਦਾ ਸੀ ਅਤੇ ਉਨ੍ਹਾਂ ਕਈ ਕਈ ਵਾਰ ਫੜ੍ਹ ਕੇ ਜੇਲ ਭੇਜਿਆ। 1942 ‘ਚ ਉਨ੍ਹਾਂ [[ਭਾਰਤ ਛੱਡੋ ਅੰਦੋਲਨ]] ‘ਚ ਮਹਾਤਮਾ ਗਾਂਧੀ ਦੀ ਅਗਵਾਈ ਹੇਠ ਹਿੱਸਾ ਲਿਆ। ਅੰਦੋਲਨ ਦੌਰਾਨ ਕਈ ਨੇਤਾਵਾਂ ਨਾਲ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਅਤੇ ਅਹਿਮਦਾਬਾਦ ਦੀ ਜੇਲ ‘ਚ ਭੇਜ ਦਿੱਤਾ। ਬ੍ਰਿਟਿਸ਼ ਸਰਕਾਰ ਛੋਟੇ-ਛੋਟੇ ਸੂਬਿਆਂ ਦੀ ਜਨਤਾ ਦਾ ਸ਼ੋਸ਼ਣ ਕਰਕੇ ਉਨ੍ਹਾਂ ਦੇ ਪੈਸਿਆਂ ਨਾਲ ਐਸ਼ ਕਰਦੇ ਸਨ
==ਹਵਾਲੇ==
|