ਲਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 2:
 
== ਲਤ ਛੁਡਾਉਣ ਦਾ ਤਰੀਕਾ ==
ਸੰਯੁਕਤ ਰਾਸ਼ਟਰ ਦੀ ਡਰੱਗਜ਼ ਤੇ ਜੁਰਮਾਂ ਦਾ ਲੇਖਾ-ਜੋਖਾ ਰੱਖਦੀ ਸੰਸਥਾ ਅਨੁਸਾਰ ਨਸ਼ਿਆਂ ਦੀ ਰੋਕਥਾਮ ਦੇ ਤਿੰਨ ਉਪਾਅ ਹਨ। 1. ਨਸ਼ਿਆਂ ਦੀ ਮੁੱਢਲੀ ਸਪਲਾਈ ਲਾਈਨ ਨੂੰ ਰੋਕ ਦਿੱਤਾ ਜਾਵੇ। 2. ਨਸ਼ੱਈ ਲੋਕਾਂ ਦਾ ਇਲਾਜ ਕਰਵਾ ਕੇ ਨਸ਼ਿਆਂ ਦੀ ਲੋੜ ਨੂੰ ਹੀ ਖ਼ਤਮ ਕਰ ਦਿੱਤਾ ਜਾਵੇ। 3. ਨੌਜੁਆਨ ਪੀੜ੍ਹੀ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢ ਲਿਆ ਜਾਵੇ।<ref>{{Cite web|url=http://www.sarokar.ca/2015-04-08-03-15-11/2015-05-04-23-41-51/1485-2018-11-12-06-34-43|title=ਨਸ਼ਿਆਂ ਨੇ ਪੱਟ’ਤੇ ਪੰਜਾਬੀ ਗਭਰੂ --- ਪ੍ਰਿੰ. ਸਰਵਣ ਸਿੰਘ - sarokar.ca|website=www.sarokar.ca|language=en-gb|access-date=2018-11-16}}</ref>
 
==ਹਵਾਲੇ==