ਬੋਸਨੀਆ ਅਤੇ ਹਰਜ਼ੇਗੋਵੀਨਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਵਿਆਕਰਨ ਸਹੀ ਕੀਤੀ
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
ਲਾਈਨ 1:
[[file:Flag of Bosnia and Herzegovina.svg|thumb|200px|right|ਬਾਸਨਿਆ ਅਤੇ ਹਰਜੇਗੋਵਿਨਾ ਦਾ ਝੰਡਾ]]
[[file:Coat of arms of Bosnia and Herzegovina.svg|thumb|200px|right|ਬਾਸਨਿਆ ਅਤੇ ਹਰਜੇਗੋਵਿਨਾ ਦਾ ਨਿਸ਼ਾਨ]]
'''ਬੋਸਨੀਆ ਅਤੇ ਹਰਜ਼ੇਗੋਵੀਨਾ''' ([[ਲਾਤੀਨੀ ਭਾਸ਼ਾ|ਲਾਤੀਨੀ]]: Bosna i Hercegovina ; [[ਸਰਬੀਆਈ ਸਿਰੀਲਿਕ]]: Босна и Херцеговина) [[ਦੱਖਣ-ਪੂਰਬੀ ਯੁਰਪ]] ਵਿੱਚ [[ਬਾਲਕਨ ਪਰਾਇਦੀਪ]] ਉੱਤੇ ਸਥਿੱਤ ਇੱਕ ਦੇਸ਼ ਹੈ। ਇਹਦੇ ਉੱਤਰ, ਪੱਛਮ ਅਤੇ ਦੱਖਣ ਵੱਲ [[ਕਰੋਏਸ਼ੀਆ]], ਪੂਰਬ ਵੱਲ [[ਸਰਬੀਆ]] ਅਤੇ ਦੱਖਣ ਵੱਲ [[ਮੋਂਟੇਨੇਗਰੋ]] ਸਥਿੱਤ ਹੈ। ਬੋਸਨੀਆ ਅਤੇ ਹਰਜ਼ੇਗੋਵੀਨਾ ਲਗਭਗ ਘਿਰਿਆ ਹੋਇਆ ਦੇਸ਼ ਹੈ, ਸਿਰਫ਼ [[ਏਡਰਿਆਟਿਕ ਸਾਗਰ]] ਨਾਲ਼ ਲੱਗਦੀ 26 ਕਿਲੋਮੀਟਰ ਲੰਮੀ ਤਟਰੇਖਾ ਨੂੰ ਛੱਡਕੇ, ਜਿਸਦੇ ਮੱਧ ਵਿੱਚ ਨਿਊਮ ਸ਼ਹਿਰ ਸਥਿਤ ਹੈ। ਦੇਸ਼ ਦੇ ਅੰਦਰੂਨੀ ਹਿੱਸਿਆਂ ਵਿੱਚ ਮੱਧ-ਦੱਖਣੀ ਹਿੱਸਾ ਪਹਾੜੀ, ਉੱਤਰ-ਪੱਛਮੀ ਹਿੱਸਾ ਪਹਾੜੀ, ਉੱਤਰ-ਪੂਰਬੀ ਹਿੱਸਾ ਮੈਦਾਨੀ ਹੈ। ਮੁਲਕ ਦੇ ਵੱਡੇ ਹਿੱਸੇ ਬੋਸਨੀਆ ਵਿੱਚ ਮੱਧ-ਮਹਾਂਦੀਪੀ ਜਲਵਾਯੂ ਹੈ, ਜਿੱਥੇ ਗਰਮ ਗਰਮੀ ਅਤੇ ਸਰਦੀ, ਬਰਫ਼ੀਲੀ ਸਰਦੀਆਂ ਹੁੰਦੀਆਂ ਹਨ। ਦੇਸ਼ ਦੇ ਦੱਖਣੀ ਸਿਰੇ ਉੱਤੇ ਸਥਿੱਤ ਛੋਟਾ ਹਰਜ਼ੇਗੋਵੀਨਾ [[ਭੂ-ਮੱਧ ਸਾਗਰ|ਭੂ-ਮੱਧ ਸਾਗਰੀ]] ਜਲਵਾਯੂ ਵਾਲਾ ਹੈ। ਬੋਸਨੀਆ ਅਤੇ ਹਰਜ਼ੇਗੋਵੀਨਾ ਦੇ ਕੁਦਰਤੀ ਸੰਸਾਧਨਾਂ ਦੇ ਬਹੁਤ ਜ਼ਿਆਦਾ ਪ੍ਰਚੁਰ ਮਾਤਰਾ ਵਿੱਚ ਹਨ। ਇਹਦੀ ਰਾਜਧਾਨੀ [[ਸਾਰਾਯੇਵੋ]] ਹੈ।
 
==ਹਵਾਲੇ==