ਅਲੰਕਾਰ ਸੰਪਰਦਾਇ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 22:
ਅਲੰਕਾਰ ਦੇ ਵਰਗੀਕਰਨ ਤੋਂ ਪਹਿਲਾਂ ਇਹਨਾਂ ਦੀ ਸੰਖਿਆ ਬਾਰੇ ਨਿਸ਼ਚਿਤਤਾ ਹੋਣੀ ਚਾਹੀਦੀ ਹੈ ਪਰ ਕ੍ਰਮਿਕ ਵਿਕਾਸ ਤੋਂ ਪਤਾ ਚਲਦਾ ਹੈ ਕਿ ਅਲੰਕਾਰਾਂ ਦੀ ਗਿਣਤੀ ਸਦਾ ਇਕੋ ਜਿਹੀ ਨਹੀਂ ਰਹੀ ਹੈ। ਬਲਕਿ ਇਸ ਵਿਚ ਵਿਕਾਸ ਹੁੰਦਾ ਰਿਹਾ ਹੈ। ਗੁਰਸ਼ਰਨ ਕੌਰ ਜੱਗੀ ਦੁਆਰਾ ਇਸ ਵਿਕਾਸ-ਕ੍ਰਮ ਨੂੰ ਅਧਿਐਨ ਦੀ ਸੌਖ ਲਈ ਤਿੰਨ ਅਵਸਥਾਵਾਂ ਵਿੱਚ ਵੰਡਿਆ ਹੈ-ਪਹਿਲੀ ਅਵਸਥਾ ਭਾਮਹ ਤੋਂ ਲੈ ਕੇ ਵਾਮਨ ਤੱਕ ਹੈ। ਇਸ ਵਿਚ ਅੰਲਕਾਰਾਂ ਦੀ ਗਿਣਤੀ 52 ਰਹੀ। ਦੂਜੀ ਅਵਸਥਾ ਰੁਦ੍ਰਟ ਤੇ ਰੁੱਯਕ ਤੱਕ ਹੈ। ਇਸ ਵਿਚ 51 ਹੋਰ ਅਲੰਕਾਰਾਂ ਦੀ ਕਲਪਨਾ ਹੋਈ ਅਤੇ ਇਹ ਗਿਣਤੀ 103 ਤੱਕ ਪਹੁੰਚ ਗਈ। ਤੀਜੀ ਅਵਸਥਾ ਜਯਦੇਵ ਤੋਂ ਜਗਨਨਾਥ ਤੱਕ ਹੈ। ਇਸ ਅਵਸਥਾ ਦੌਰਾਨ 88 ਹੋਰ ਅੰਲਕਾਰਾਂ ਦੀ ਕਲਪਨਾ ਕੀਤੀ ਗਈ। ਇਸ ਤਰ੍ਹਾਂ ਇਹਨਾਂ ਦੀ ਗਿਣਤੀ 191 ਹੋ ਗਈ। ਅਲੰਕਾਰ ਦੀ ਇਸ ਤਰ੍ਹਾਂ ਵੱਧਦੀ ਗਿਣਤੀ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਅਲੰਕਾਰਾਂ ਦੀ ਗਿਣਤੀ ਸੀਮਿਤ ਨਹੀਂ ਹੈ ਬਲਕਿ ਨਿਰੰਤਰ ਵਧਦੀ ਰਹਿਣ ਵਾਲੀ ਹੈ। ਵੱਖ-ਵੱਖ ਆਚਾਰੀਆਂ ਦੁਆਰਾ ਅਲੰਕਾਰਾਂ ਦਾ ਵਰਗੀਕਰਨ ਕੀਤਾ ਗਿਆ ਹੈ ਪ੍ਰੰਤੂ ਇਥੇ ਅਸੀਂ ਸਿਰਫ਼ ਓੁਸੇ ਵਰਗੀਕਰਨ ਨੂੰ ਦਰਸਾਵਾਗੇ ਜੋ ਵਿਦਵਾਨਾਂ ਦੁਆਰਾ ਵੱਧ ਸਵੀਕ੍ਰਿਤ ਹੋਇਆ ਹੈ।
 
== ਅਲੰਕਾਰ ਦੀਅਾ ਕਿਸਮਾਂ ==
== ਅਲੰਕਾਰਾਂ ਨੂੰ ਮੁੱਖ ਤਿੰਨ ਤਰ੍ਹਾਂ ਦਾ ਦਰਸਾਇਆ ਗਿਆ ਹੈ: ==
 
=== ਸ਼ਬਦ ਅਲੰਕਾਰ ===