ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 34:
[[ਗੁਰੂ ਤੇਗ਼ ਬਹਾਦਰ]] ਸਾਹਿਬ, ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ, 1675 ਤਕ ਚੱਕ ਨਾਨਕੀ ਵਿੱਚ ਰਹੇ। ਇਹਨਾਂ ਦਿਨਾਂ ਵਿੱਚ ਸਾਰੇ ਪਾਸੇ ਤੋਂ ਸਿੱਖ ਸੰਗਤਾਂ ਚੱਕ ਨਾਨਕੀ ਆਉਣ ਲੱਗ ਪਈਆਂ। ਇਹਨਾਂ ਦਿਨਾਂ ਵਿੱਚ ਹੀ [[ਲਾਹੌਰ]] ਤੋਂ ਭਾਈ ਹਰਿਜਸ ਸੁਭਿੱਖੀ ਵੀ ਦਰਸ਼ਨਾਂ ਵਾਸਤੇ ਆਇਆ। ਉਸ ਦੀ ਬੇਟੀ ਬੀਬੀ ਜੀਤਾਂ ਦੀ ਮੰਗਣੀ ਗੋਬਿੰਦ ਰਾਇ ਨਾਲ 12 ਮਈ, 1673 ਦੇ ਦਿਨ ਕੀਤੀ ਗਈ। ਇਸ ਦੇ ਨਾਲ ਹੀ ਭਾਈ ਬਜਰ ਸਿੰਘ ਨੂੰ ਗੋਬਿੰਦ ਰਾਇ ਨੂੰ ਸ਼ਸਤਰ ਚਲਾਉਣ ਅਤੇ ਘੋੜ ਸਵਾਰੀ ਸਿਖਾਉਣ ਵਾਸਤੇ ਤਾਇਨਾਤ ਕੀਤਾ ਗਿਆ।
 
ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ ਬਹੁਤ ਲੰਬਾ ਨਹੀਂ ਸੀ ਪ੍ਰੰਤੂ ਉਹ ਘਟਨਾਵਾਂ ਨਾਲ ਇੰਨਾ ਭਰਪੂਰ ਸੀ ਕਿ ਉਹਨਾਂ ਨੂੰ ਸ਼ਾਇਦ ਹੀ ਕਿਤੇ ਅਰਾਮ ਮਿਲਿਆ ਹੋਵੇੇ। ਨੇਕੀ ਨੂੰ ਬਚਾਉਣਾ ਅਤੇ ਬਦੀ ਨੂੰ ਨਸ਼ਟ ਕਰਨਾ ਉਹਨਾਂ ਦੇ ਜੀਵਨ ਦਾ ਮਨੋਰਥ ਸੀ।ਇਸ ਮਨੋਰਥ ਦੀ ਪੂਰਤੀ ਲਈ ਉਹਨਾਂ ਨੂੰ ਇਸ ਗੱਲ ਦੀ ਲੋੜ ਪਈ ਕਿ ਉਹ ਆਪਣੇ ਪੈਰੋਕਾਰਾਂ ਨੂੰ ਸੈਨਿਕ, ਇਖਲਾਕੀ ਅਤੇ ਜਜ਼ਬਾਤੀ ਤੌਰ ਤੇ ਤਿਆਰ ਕਰਨਾ।ਇਸ ਕਰਵਾਈ ਕਰ ਕੇ ਗੁਰੂ ਸਾਹਿਬ ਦਾ ਉਹਨਾਂ ਸਭਨਾਂ ਲੋਕਾਂ ਨਾਲ ਟਾਕਰਾ ਹੋਇਆ ਜਿਹੜੇ ਉਹਨਾਂ ਦੇ ਦੇਸ਼ ਭਾਰਤੀ ਦੇ ਕੰਮਾਂ-ਕਾਰਾਂ ਨੂੰ ਪਸੰਦ ਨਹੀਂ ਕਰਦੇ। ਇਸ ਦੇ ਸਿੱਟੇ ਵਜੋਂ ਉਹਨਾਂ ਨੂੰ ਬਹੁਤ ਸਾਰੀਆਂ ਲੜਾਈਆਂ ਨਾਲ ਜੂਝਣਾ ਪਿਆ। ਪਹਿਲੀ ਲੜਾਈ ਪਾਉਂਟਾ ਸਾਹਿਬ ਤੋਂ ਛੇ ਮੀਲ ਉੱਤਰ ਵੱਲ ਭੰਗਾਣੀ ਦੇ ਸਥਾਨ ਤੇ ਸੰਮਤ 1688ਈ. ਵਿੱਚ ਹੋਈ। ਇਹ ਯੁੱਧ ਸੀਰੀਨਗਰ ਦੇ ਫਤਿਹਸ਼ਾਹ ਅਤੇ ਉਸ ਦੇ ਸਾਰੀਆਂ ਦੇ ਵਿੱਚ ਲੜਿਆ ਗਿਆ ਸੀ। ਕੋਈ ਡੇਢ ਸਾਲ ਪਿੱਛੋਂ ਗੁਰੂ ਜੀ ਨੇ ਨਦੌਣ ਦੇ ਯੁੱਧ ਵਿੱਚ ਭਾਗ ਲਿਆ ਅਤੇ ਮਹਾਨ ਹਮਲਾਵਰ ਅਲਫ਼ ਖਾਂ ਦੇ ਵਿਰੁੱਧ ਰਾਜਾ ਭੀਮ ਚੰਦ ਤੇ ਉਸ ਦੇ ਸਾਥੀਆਂ ਦੀ ਜਿੱਤ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ। ਇਸਤੋਂ ਉੱਪਰੰਤ ਕਈ ਵਰ੍ਹਿਆਵਰ੍ਹਿਆਂ ਤੱਕ ਸ਼ਾਂਤੀ ਬਣੀ ਰਹੀ। 1694 ਈ. ਦੇ ਅੰਤ ਵਿੱਚ ਕਾਂਗੜੇ ਦੇ ਫੌਜ਼ਦਾਰ ਦਿਲਾਵਰ ਖਾਖਾਂ ਨੇ ਆਪਣੇ ਪੁੱਤਰ ਨੂੰ ਅਨੰਦਪੁਰ ਤੇ ਹਮਲਾ ਕਰਨਾ ਲਈ ਭੇਜਿਆ। ਪਰ ਉਹ ਕੁਝ ਨਾ ਕਰ ਸਕਿਆ। ਜਦੋਂ ਉਸ ਦੇ ਆਉਣ ਬਾਰੇ ਗੁਰੂ ਸਾਹਿਬ ਨੂੰ ਪਤਾ ਲੱਗਾ ਤੇ ਉਸ ਦੇ ਟਾਕਰੇ ਲਈ ਉਹ ਬਾਹਰ ਨਿਕਲੇ ਹਾਂ ਦੁਸ਼ਮਣ ਦਿਲ ਛੱਡ ਗਏ ਤੇ ਮੈਦਾਨ ਵਿਚੋਂ ਭੱਜ ਗਏ ਛੇਤੀ ਹੀ ਬਾਅਦ 1695 ਦੇ ਆਰੰਭ ਵਿੱਚ ਦਿਲਾਵਰ ਖਾਂ ਨੇ ਪਹਿਲੇ ਨਾਲੋਂ ਕਿਤੇ ਵਡੇਰੀ ਮਹਿੰਮ ਹੁਸੈਨ ਖਾਂ ਦੀ ਅਗਵਾਈ ਵਿੱਚ ਭੇਜੀ। ਗੁਰੂ ਸਾਹਿਬ ਨੇ ਸਿੰਧੀਆਂ ਅਤੇ ਮੁਗਲਾਂ ਦੇ ਵਿਰੁੱੱਧ ਲੜਾਈ ਵਿੱਚ ਹਿੱਸਾ ਨਾ ਲਿਆ। ਪਰ ਉਹਨਾਂ ਦੀ ਹਮਦਰਦੀ ਨਿਰਸੰਦੇਹ ਉਹਨਾਂ ਨਾਲ ਸੀ ਜੋ ਹੁਸੈਨ ਖਾਂ ਦੇ ਮੁਕਾਬਲੇ ਤੇ ਲੜੇ। 1696 ਵਿੱਚ ਸਹਿਜਾਦ ਮੁਅਜ਼ਿਮ ਦੇ ਕਮਾੱਡਰਕਮਾਂਡਰ ਮਿਰਜ਼ਾ ਬੇਗ ਨੇ ਹਮਲਾ ਕੀਤਾ ਤੇ 1699 ਦੋ ਬਾਅਦ ਲੜਾਈਆ ਦਾ ਇੱਕ ਨਵਾਂ ਦੌਰ ਚੱਲ ਪਿਆ। 1699 ਵਿਸਾਖੀ ਵਾਲੇ ਦਿਨ ਅੰਮਿ੍ਤ ਸੰਚਾਰ ਹੋਿੲਆ ।ਹੋਿੲਆ। ਪੰਜ ਪਿਆਰੇ ਨੇ ਅੰਮਿ੍ਤਅਮ੍ਰਿਤ ਛਕਾਇਆ ਤੇ ਗੁਰੂ ਜੀ ਨੇ ਉਹਨਾ ਤੋਂ ਆਪ ਅੰਮਿ੍ਤਅਮ੍ਰਿਤ ਛਕਿਆ ।ਛਕਿਆ। ਗੋਬਿੰਦ ਰਾਏ ਤੋਂ ਸ਼੍ਰੀ ਗੁਰੂ ਗੋਬਿੰਦ ਸਿੱਘ ਜੀ ।ਜੀ। ਪੰਜਾ ਪਿਆਰੇ ਨਾਲ ਸਿੱਘ ਸ਼ਬਦ ਲੱਗਾ ।ਲੱਗਾ। ਸਿੱਖਾਂ ਅੰਮਿ੍ਤਅਮ੍ਰਿਤ ਛੱਕਛਕ ਕੇ ਸਿੱਘ ਬਣ ਲੱਗੇ ।ਲੱਗੇ। ਜਿਹਨਾਂ ਵਿਚੋਂ ਬਹੁਤੀਆਂ ਦਾ ਨਿਸ਼ਾਨਾ ਅੰਨਦਪੁਰ ਸੀ। 1704ਈ. ਵਿੱਚ ਖਿਦਰਾਣਾ ਦੀ ਲੜਾਈ ਲੜੀ ਇਹ ਖਾਲਸਾ ਫੌਜਾ ਨੂੰ ਮੁੜ ਜਥੇਬੰਦ ਕਰਨ ਲਈ ਕੀਤੀ ਗਈ। ਇੱਥੋਂ ਚਾਲੀ ਸਿੰਘਾਂ ਵਲੋਂ ਲਿਖਿਆ ਗਿਆ ਬੇਦਾਵਾ ਗੁਰੂ ਜੀ ਨੇ ਪਾੜ ਦਿੱਤਾ। ਇਸ ਕਰ ਕੇ ਇਸਨੂੰਇਸ ਨੂੰ ਚਾਲੀ ਮੁਕਤਿਆ ਦੀ ਮੁਕਤੀ ਕਾਰਨ ਮੁਕਤਸਰ ਕਿਹਾ ਜਾਣ ਲੱਗਾ। ਅਗਲਾ ਟਾਕਰਾ 1705 ਈ. ਦੇ ਅਖੀਰ ਵਿੱਚ ਚਮਕੌਰ ਦੇ ਸਥਾਨ ਤੇ ਹੋਇਆ।
 
==ਪਾਉਂਟਾ ਦੀ ਨੀਂਹ==