"ਮੁੰਬਈ" ਦੇ ਰੀਵਿਜ਼ਨਾਂ ਵਿਚ ਫ਼ਰਕ

ਵਾਕ ਬਣਤਰ ਸਹੀ ਕੀਤੀ ਗਈ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
(ਵਾਕ ਬਣਤਰ ਸਹੀ ਕੀਤੀ ਗਈ)
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
[[ਤਸਵੀਰ:BombayKalbadevieRoad1890.jpg|thumb|ਮੁੰਬਈ, 1890]]
 
'''ਮੁੰਬਈ''' (1995 ਤੱਕ '''ਬੰਬਈ''') [[ਭਾਰਤ]] ਦੇ [[ਮਹਾਂਰਾਸ਼ਟਰ]] ਸੂਬੇ ਦੀ ਰਾਜਧਾਨੀ ਹੈ ਅਤੇ ਇਹ ਭਾਰਤ ਦਾ ਦੂਸਰਾ ਵੱਡਾ ਮਹਾਂਨਗਰ ਹੈ। ਭਾਰਤ ਦੇ ਪੱਛਮੀ ਤੱਟ ਉੱਤੇ ਸਥਿੱਤ ਹੈ। ਇਸ ਦੀ ਜਨਸੰਖਿਆ ਲਗਭਗ 3 ਕਰੋੜ 29 ਲੱਖ ਹੈ,ਹੈ। ਜੋਇਹ ਦੇਸ਼ਭਾਰਤ ਦੀ ਪਹਿਲੀਦਾ ਸਭ ਤੋਂ ਜਿਆਦਾ ਆਬਾਦੀ ਵਾਲੀਵਾਲਾ ਨਗਰੀਸ਼ਹਿਰ ਹੈ। ਇਸ ਦਾ ਗਠਨ ਲਾਵਾ ਨਿਰਮਿਤ ਸੱਤ ਛੋਟੇ-ਛੋਟੇ ਦੀਪਾਂ ਦੁਆਰਾ ਹੋਇਆ ਹੈ ਅਤੇ ਇਹ ਪੁੱਲਪੁਲਾਂ ਦੁਆਰਾ ਪ੍ਰਮੁੱਖ ਧਰਤੀ-ਖੰਡ ਦੇ ਨਾਲ ਜੁੜਿਆ ਹੋਇਆ ਹੈ। ਮੁੰਬਈ ਬੰਦਰਗਾਹ ਭਾਰਤ ਦਾ ਸਭ ਤੋਂ ਉੱਤਮਵੱਡੀ ਸਮੁੰਦਰੀ ਬੰਦਰਗਾਹ ਹੈ। ਮੁੰਬਈ ਦਾ ਤੱਟਸਮੁੰਦਰੀ ਕਿਨਾਰਾ ਕਟਿਆ-ਫੱਟਿਆ ਹੈ ਜਿਸਦੇ ਕਾਰਨ ਇਸ ਦਾ ਬੰਦਰਗਾਹ ਸੁਭਾਵਕ ਅਤੇ ਸੁਰੱਖਿਅਤ ਹੈ। [[ਯੂਰਪ]], [[ਅਮਰੀਕਾ]], [[ਅਫਰੀਕਾ]] ਆਦਿ ਪੱਛਮੀ ਦੇਸ਼ਾਂ ਨਾਲ ਜਲਮਾਰਗ ਜਾਂ ਵਾਯੂ ਮਾਰਗ ਰਾਹੀਂ ਆਉਣ ਵਾਲੇ ਜਹਾਜ ਪਾਂਧੀ ਅਤੇ ਯਾਤਰੀ ਸਭ ਤੋਂ ਪਹਿਲਾਂ ਮੁੰਬਈ ਹੀ ਆਉਂਦੇ ਰਹੇ ਹਨ ਇਸ ਲਈ ਮੁੰਬਈ ਨੂੰ ਭਾਰਤ ਦਾ ਪ੍ਰਵੇਸ਼ਦਵਾਰ ਕਿਹਾ ਜਾਂਦਾ ਹੈ।<ref name=pibmumbai>{{cite press release | work=Press Information Bureau, Mumbai|publisher=Press Information Bureau, Government of India|url=http://pibmumbai.gov.in/scripts/detail.asp?releaseId=E2011IS3|title=India stats: Million plus cities in India as per Census 2011|date=31 October 2011}}</ref>
 
==ਅੰਕੜੇ==