"ਨੀਤੀਕਥਾ" ਦੇ ਰੀਵਿਜ਼ਨਾਂ ਵਿਚ ਫ਼ਰਕ

ਕੋਈ ਸੋਧ ਸਾਰ ਨਹੀਂ
'''ਈਸਪ ਦੀਆਂ ਕਹਾਣੀਆਂ ਜਾਂ ਈਸਪਿਕਾ''' [[ਜਨੌਰ ਕਹਾਣੀਆਂ]] ਦਾ ਇੱਕ ਸੰਗ੍ਰਿਹ ਹੈ ਜਿਸਦਾ ਸਿਹਰਾ 620 ਈਪੂ ਤੋਂ 520 ਈਪੂ ਵਿੱਚ ਪ੍ਰਾਚੀਨ ਯੂਨਾਨ ਵਿੱਚ ਰਹਿਣ ਵਾਲੇ ਇੱਕ ਗੁਲਾਮ ਅਤੇ ਕਥਾ ਵਾਚਕ [[ਈਸਪ]] ਨੂੰ ਜਾਂਦਾ ਹੈ। ਉਸ ਦੀਆਂ [[ਜਨੌਰ ਕਹਾਣੀਆਂ]] ਸੰਸਾਰ ਦੀਆਂ ਕੁੱਝ ਕੁ ਸਭ ਤੋਂ ਵਧੇਰੇ ਪ੍ਰਸਿੱਧ ਜਨੌਰ ਕਹਾਣੀਆਂ ਵਿੱਚੋਂ ਹਨ। ਇਹ ਕਹਾਣੀਆਂ ਅੱਜ ਕੱਲ ਦੇ ਬੱਚਿਆਂ ਲਈ ਨੈਤਿਕ ਸਿੱਖਿਆ ਦਾ ਲੋਕਪਸੰਦ ਵਿਕਲਪ ਬਣੀਆਂ ਹੋਈਆਂ ਹਨ। ਈਸਪ ਦੀਆਂ [[ਜਨੌਰ ਕਹਾਣੀਆਂ]] ਵਿੱਚ ਸ਼ਾਮਿਲ ਕਈ, ਜਿਵੇਂ ''[[ਲੂੰਬੜੀ ਅਤੇ ਅੰਗੂਰ]]'' (ਜਿਸ ਤੋਂ “ਅੰਗੂਰ ਖੱਟੇ ਹਨ” ਮੁਹਾਵਰਾ ਨਿਕਲਿਆ), ''[[ਕੱਛੂ ਅਤੇ ਖਰਗੋਸ]]'', ''[[ਉੱਤਰੀ ਹਵਾ ਅਤੇ ਸੂਰਜ]]'', ''[[ਬਘਿਆੜ ਆਇਆ]]'', ''[[ਪਿਆਸਾ ਕਾਂ]]'', ''[[ਬਘਿਆੜ ਅਤੇ ਸ਼ੇਰ]]'' ਅਤੇ ''[[ਕੀੜੀ ਅਤੇ ਟਿੱਡਾ]]'' ਵਰਗੀਆਂ ਜਨੌਰ ਕਹਾਣੀਆਂ ਪੂਰੇ ਸੰਸਾਰ ਵਿੱਚ ਅਤਿਅੰਤ ਪ੍ਰਸਿੱਧ ਹਨ।
 
[[ਯੂਨਾਨੀ ਭਾਸ਼ਾ|ਯੂਨਾਨੀ]] ਇਤਿਹਾਸਕਾਰ ਹੇਰੋਟੋਡਸ ਦੇ ਅਨੁਸਾਰ ਇਹ ਦੰਤਕਥਾਵਾਂ ਈਸਾ ਪੂਰਵ ਪੰਜਵੀਂ ਸਦੀ ਵਿੱਚ ਪ੍ਰਾਚੀਨ ਯੂਨਾਨ ਵਿੱਚ ਰਹਿਣ ਵਾਲੇ ਇੱਕ ਈਸਪ ਨਾਮਕ ਗੁਲਾਮ ਦੁਆਰਾ ਲਿਖੀਆਂ ਗਈਆਂ ਸਨ।<ref>''The Histories of Herodotus of Halicarnassus''. trans. George Rawlinson, [http://www.omphaloskepsis.com/ebooks/pdf/hrdts.pdf Book I, p.132]</ref> ਈਸਪ ਦਾ ਜ਼ਿਕਰ ਕਈ ਪ੍ਰਾਚੀਨ ਯੂਨਾਨੀ ਗ੍ਰੰਥਾਂ ਵਿੱਚ ਵੀ ਮਿਲਦਾ ਹੈ - ਅਰਿਸਟੋਫੇਨਸ ਨੇ ਆਪਣੀ ਹਾਸ-ਨਾਟਿਕਾ ''ਦ ਵਾਸਪਸ'' ਵਿੱਚ ਨਾਇਕ ਫਿਲੋਕਲਿਓਨ ਨੂੰ ਭੋਜ ਸਮਾਰੋਹਾਂ ਵਿੱਚ ਹੋਣ ਵਾਲੇ ਵਾਰਤਾਲਾਪਾਂ ਤੋਂ ਈਸਪ ਦਾ ਬੇਤੁਕਾਪਨ ਸਿਖੇ ਹੋਏ ਹੋਣਾ ਚਿਤਰਿਤ ਕੀਤਾ ਸੀ; ਪਲੇਟੋ ਨੇ ਫੀਡੋ ਵਿੱਚ ਲਿਖਿਆ ਸੀ ਕਿ ਸੁਕਰਾਤ ਨੇ ਈਸਪ ਦੀਆਂ ਕੁੱਝ ਦੰਤਕਥਾਵਾਂ ਨੂੰ, “ਜੋ ਉਸ ਨੂੰ ਯਾਦ ਸਨ”, ਪਦ ਵਿੱਚ ਪਰਿਵਰਤਿਤ ਕਰ ਕੇ ਆਪਣਾ ਜੇਲ੍ਹ ਦਾ ਸਮਾਂ ਕੱਟਿਆ ਸੀ।
 
=== ਅਫਰੀਕਾ ===