ਊਧਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 33:
 
== ਸ਼ਹੀਦ ਊਧਮ ਸਿੰਘ ਦਾ ਅਦਾਲਤੀ ਬਿਆਨ ==
ਸ਼ਹੀਦ ਊਧਮ ਸਿੰਘ ਦਾ ਹਵਾਲੇ ਵਿਚਲਾ ਬਿਆਨ ਸ਼ਹੀਦ ਭਗਤ ਸਿੰਘ ਅਤੇ ਬੀ.ਕੇ. ਦੱਤ ਦੇ ਦਿੱਲੀ ਦੀ ਅਦਾਲਤ ’ਚ ਦਿੱਤੇ ਬਿਆਨ ਤੋਂ ਗਿਆਰਾਂ ਵਰ੍ਹਿਆਂ ਪਿੱਛੋਂ 5-6 ਜੂਨ 1940 ਨੂੰ ਹੋਇਆ ਸੀ। ਜੱਜ ਨੇ ਮੁਕੱਦਮੇ ਦੀ ਸੁਣਵਾਈ ਨਿਬੜਣ ਵੇਲੇ ਸ਼ਹੀਦ ਨੂੰ ‘ਆਖ਼ਰੀ’ ਸਵਾਲ ਕੀਤਾ: ਕੀ ਤੂੰ ਆਪਣੀ ਸਜ਼ਾ ਬਾਰੇ ਜੋ ਕਿ ਕਾਨੂੰਨ ਅਨੁਸਾਰ ਤੈਨੂੰ ਦਿੱਤੀ ਜਾ ਸਕਦੀ ਹੈ, ਕੁਝ ਕਹਿਣਾ ਹੈ? ਇਸ ਮਗਰੋਂ ਦਿੱਤਾ ਗਿਆ ਬਿਆਨ ਤੇ ਅਦਾਲਤ ਵਿਚ ਹੋਈ ਵਾਰਤਾਲਾਪ ਮੌਲਿਕ ਰੂਪ ਵਿਚ ਅੰਗਰੇਜ਼ੀ ਵਿਚ ਸੀ।<ref>{{Cite web|url=https://www.punjabitribuneonline.com/2018/12/%e0%a8%b6%e0%a8%b9%e0%a9%80%e0%a8%a6-%e0%a8%8a%e0%a8%a7%e0%a8%ae-%e0%a8%b8%e0%a8%bf%e0%a9%b0%e0%a8%98-%e0%a8%a6%e0%a8%be-%e0%a8%85%e0%a8%a6%e0%a8%be%e0%a8%b2%e0%a8%a4%e0%a9%80-%e0%a8%ac%e0%a8%bf-2/|title=ਸ਼ਹੀਦ ਊਧਮ ਸਿੰਘ ਦਾ ਅਦਾਲਤੀ ਬਿਆਨ|date=2018-12-30|website=Tribune Punjabi|language=hi-IN|access-date=2019-01-08}}</ref>
 
== ਹਵਾਲੇ ==