ਮਰਦਮਸ਼ੁਮਾਰੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 15:
| isbn = 0-13-063085-3}}</ref> ਇਸ ਸ਼ਬਦ ਦੀ ਆਮ ਵਰਤੋਂ ਰਾਸ਼ਟਰੀ ਅਬਾਦੀ ਅਤੇ ਮਕਾਨਾਂ ਦੇ ਸਬੰਧ ਵਿੱਚ ਹੁੰਦੀ ਹੈ; ਹੋਰ ਆਮ ਮਰਦਮਸ਼ੁਮਾਰੀਆਂ ਵਿੱਚ ਖੇਤੀਬਾੜੀ, ਵਪਾਰ ਅਤੇ ਆਵਾਜਾਈ ਸ਼ਾਮਲ ਹਨ।
==ਪਰਿਭਾਸ਼ਾ==
ਮਰਦਮਸ਼ੁਮਾਰੀ ਤੋਂ ਭਾਵ ਦੇਸ਼ ਦੇ ਜਨਸਮੂਹ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਹੈ ਤਾਂ ਜੋ ਲੋਕਾਂ ਦੀ ਭਲਾਈ ਲਈ ਸਾਲਾਨਾ, ਪੰਜ-ਸਾਲਾ ਅਤੇ ਹੋਰ ਯੋਜਨਾਵਾਂ ਬਣਾਈਆਂ ਜਾ ਸਕਣ। ਮਰਦਮਸ਼ੁਮਾਰੀ ਦੁਆਰਾ ਪਤਾ ਲਗਾਇਆ ਜਾ ਸਕਦਾ ਹੈ ਕਿ ਸਰਕਾਰ ਨੂੰ ਮਨੁੱਖਾਂ ਦੇ ਕਿਹੜੇ ਵਰਗ ਦੀ ਭਲਾਈ ਲਈ ਕਿਹੋ ਜਿਹੇ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ। ਇਹ <nowiki>[[ਦੇਸ਼]]</nowiki> ਭਰ ਵਿੱਚੋਂ ਇਕੱਠੇ ਕੀਤੇ ਜਾਂਦੇ ਅੰਕੜਿਆਂ ਦਾ ਮੁੱਖ ਆਧਾਰ ਹੈ। ਮਰਦਮਸ਼ੁਮਾਰੀ ਦਾ ਮੁੱਖ ਮੰਤਵ ਦੇਸ਼ ਵਾਸੀਆਂ ਦੇ ਰਹਿਣ ਸਹਿਣ, ਧਰਮ, ਜਾਤੀ,ਅਪਾਹਜਤਾ, ਮਾਂ-ਬੋਲੀ, ਸਾਖਰਤਾ, ਕੰਮਕਾਜ, ਪਰਵਾਸ, ਜਨਮ ਮਿਤੀ, ਜਨਮ ਸਥਾਨ ਆਦਿ ਬਾਰੇ ਜਾਣਕਾਰੀ ਪ੍ਰਾਪਤ ਕਰਨਾ ਹੈ ਤਾਂ ਜੋ ਭਾਰਤ ਦੀ ਕੁੱਲ ਅਬਾਦੀ ਦੇ ਨਿਸ਼ਚਿਤ ਵੇਰਵੇ ਪ੍ਰਾਪਤ ਹੋਣ ਅਤੇ ਇਸ ਨੂੰ ਭਵਿੱਖ ਦੀਆਂ ਯੋਜਨਾਵਾਂ ਦਾ ਆਧਾਰ ਬਣਾਇਆ ਜਾ ਸਕੇ।<ref name="hindi.webdunia.com">http://hindi.webdunia.com/news/news/census_2011/ ਭਾਰਤ ਅਤੇ ਰਾਜਾਂ ਦੀ ਮਰਦਮਸ਼ੁਮਾਰੀ 2011</ref>
==ਇਤਿਹਾਸ==
ਭਾਰਤ ਵਿੱਚ ਮਰਦਮਸ਼ੁਮਾਰੀ ਪਹਿਲੀ ਵਾਰ ਬਰਤਾਨਵੀ ਸ਼ਾਸਨ ਅਧੀਨ ਸੰਨ 1872 ਵਿੱਚ ਕੀਤੀ ਗਈ ਸੀ। ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਇਸ ਕੌਮੀ ਅਹਿਮੀਅਤ ਵਾਲੇ ਕੰਮ ‘ਤੇ ਲਗਾਇਆ ਜਾਂਦਾ ਹੈ। ਇਸ ਕੰਮ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀ ਸਿਖਲਾਈ ਦੇ ਕੇ ਘਰੋ-ਘਰੀ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਲੋਕਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਣ। ਮਰਦਮਸ਼ੁਮਾਰੀ ਕਰਾ ਰਹੇ ਸਰਕਾਰੀ ਅਦਾਰਿਆਂ ਵੱਲੋਂ ਹਰ ਗਿਣਤੀਕਾਰ ਅਤੇ ਸੁਪਰਵਾਈਜ਼ਰ ਨੂੰ ਪਹਿਚਾਣ ਪੱਤਰ ਜਾਰੀ ਕੀਤੇ ਗਏ ਹਨ।