ਪਹਿਲੀ ਸੰਸਾਰ ਜੰਗ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ I changed regarding sentence formation. There weree some errors in sentences.
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
added some information from English wikipedia
ਲਾਈਨ 33:
}}
 
'''ਪਹਿਲੀ ਸੰਸਾਰ ਜੰਗ''' ਜਾਂ '''ਪਹਿਲਾ ਵਿਸ਼ਵ ਯੁੱਧ''' (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ।<ref>{{harvnb|Willmott|2003|p=10}}</ref> ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: [[ਸੈਂਟਰਲ ਪਾਵਰਜ਼]] (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ [[ਟਰਿਪਲ ਏਨਟਟੇ]] (ਫਰਾਂਸ, ਰੂਸ ਅਤੇ ਬਰਤਾਨੀਆ) ।<ref name=Willmott15>{{harvnb|Willmott|2003|p=15}}</ref> ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ ।<ref>{{harvnb|Keegan|1988|p=8}}</ref> ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।<ref>{{harvnb|Willmott|2003|p=307}}</ref>
 
ਸੰਨ 1914 ਨੂੰ [[ਸੇਰਾਜੇਵੋ]] ਵਿੱਚ [[ਗੇਵਰੀਲੋ ਪਰਿਨਸਿਪ]] (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ [[ਆਸਟਰੀਆ-ਹੰਗਰੀ|ਆਸਟ੍ਰੀਆ-ਹੰਗਰੀ]] ਦੇ ਰਾਜਕੁਮਾਰ [[ਆਰਚਡੂਕ ਫਰੈਂਜ਼ ਫਰਡੀਨੈਂਡ (ਆਸਟਰੀਆ)|ਆਰਚਡੂਕ ਫਰੈਂਜ਼ ਫਰਡੀਨੈਂਡ]] (Archduke Franz Ferdinand) ਦਾ ਕਤਲ ਕਰ ਦਿੱਤਾ ।<ref>Johnson 52–54</ref> ਇਸ ਲਈ ਆਸਟਰੀਆ ਅਤੇ [[ਹੰਗਰੀ]] ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ [[ਹੰਗਰੀ]] ਦੇ ਰਾਜੇ ਨੂੰ [[ਸਰਬੀਆ]] ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। [[ਯੂਰਪ]] ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।