ਸਿੱਖ ਸਾਮਰਾਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋNo edit summary
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 74:
ਸਾਮਰਾਜ ਦਾ ਆਗਾਜ਼ ਰਣਜੀਤ ਸਿੰਘ ਵਲੋਂ ਲਹੌਰ ਦਾ ਕਬਜ਼ਾ ਉਸ ਦੇ ਅਫ਼ਗਾਨੀ ਰਾਜੇ, [[ਜ਼ਮਾਨ ਸ਼ਾਹ ਦੁਰਾਨੀ]] ਤੋਂ ਲੈਕੇ ਹੋਇਆ, ਅਤੇ ਇਸੇ ਲੜੀ ਤਹਿਤ ਅਫ਼ਗਾਨ, [[ਅਫ਼ਗਾਨ-ਸਿੱਖ ਜੰਗਾਂ]] ਹਾਰਕੇ ਪੰਜਾਬ ਤੋਂ ਬਰਖਾਸਤ ਹੋਣੇ ਸ਼ੁਰੂ ਹੋ ਗਏ, ਨਾਲੇ ਖੇਰੂ-ਖੇਰੂ ਹੋਈਆਂ ਸਿੱਖ ਮਿਸਲਾਂ ਵਿੱਚ ਇਕਤਾ ਹੋਣ ਲੱਗ ਪਈ। ਰਣਜੀਤ ਸਿੰਘ ਨੂੰ 12 ਅਪ੍ਰੈਲ 1801 (ਵਿਸਾਖੀ ਵਾਲੇ ਦਿਨ) ਪੰਜਾਬ ਦਾ ਮਹਾਰਾਜਾ ਐਲਾਨਿਆ ਗਿਆ, ਜਿਸ ਨਾਲ ਇੱਕ ਸਿਆਸੀ ਏਕਤਾ ਵਾਲਾ ਸੂਬਾ ਸਿਰਜਿਆ। ਸਾਹਿਬ ਸਿੰਘ ਬੇਦੀ, ਗੁਰੂ ਨਾਨਕ ਸਾਹਿਬ ਦੀ ਪੀੜੀ ਵਿੱਚੋ, ਨੇ ਤਾਜਪੋਸ਼ੀ ਨੂੰ ਇੰਜ਼ਾਮ ਦਿਤਾ।<ref>[http://www.learnpunjabi.org/eos/ The Encyclopaedia of Sikhism], section ''Sāhib Siṅgh Bedī, Bābā (1756–1834)''.</ref> ਇਕਲੇ ਇੱਕ ਮਿਸਲ ਦੇ ਮੁੱਖੀ ਹੋਣ ਤੋਂ ਪੰਜਾਬ ਦੇ ਮਹਾਰਾਜਾ ਬਣਨ ਤੱਕ, ਰਣਜੀਤ ਸਿੰਘ ਬਹੁਤ ਥੋੜੇ ਹੀ ਵਕਵੇ ਵਿੱਚ ਸੱਤਾ ਤੇ ਕਾਬਜ਼ ਹੋਇਆ। ਓਹ ਆਪਣੀ ਫੌਜ ਨੂੰ ਤਾਜ਼ਾ ਸਿਖਲਾਈ, ਹਥਿਆਰਾਂ ਅਤੇ ਤੋਪਖ਼ਾਨਿਆਂ ਨਾਲ ਮੌਡਰਨ ਕਰਨ ਲੱਗ ਪਿਆ। ਰਣਜੀਤ ਸਿੰਘ ਦੀ ਮੌਤ ਤੋਂ ਬਾਅਦ, ਰਾਜ ਅੰਦਰੂਨੀ ਫ਼ੁੱਟ ਅਤੇ ਮਾੜੇ ਸਿਆਸੀ ਪ੍ਰਬੰਧਾ ਕਾਰਨ ਕਮਜ਼ੋਰ ਹੋ ਗਿਆ। ਅਖੀਰ, ਸੰਨ 1849 ਤੱਕ [[ਦੂਜੀ ਐਂਗਲੋ-ਸਿੱਖ ਜੰਗ]] ਵਿੱਚ ਹਾਰਨ ਕਰਕੇ ਇਹ ਐਮਪਾਇਰ ਬ੍ਰਿਟਿਸ਼ ਰਾਜ ਅਤੇ ਉਸ ਤੋਂ ਅਗਾਂਹ ਭਾਰਤ ਅਤੇ ਪਾਕਿਸਤਾਨ ਦੇ ਹਿਸੇ ਆਇਆ।
 
ਸੰਨ 1799੧੮੫੬ ਬਿਕ੍ਰਮੀ (੧੭੯੯ ਈਸਵੀ) ਤੋਂ 1849੧੯੦੩ ਬਿਕ੍ਰਮੀ (੧੮੪੯ ਈਸਵੀ) ਤੱਕ ਖ਼ਾਲਸਾ ਰਾਜ ਦੇ ਚਾਰ ਸੂਬੇ ਸਨ: [[ਲਹੌਰ]] (ਪੰਜਾਬ ਵਿੱਚ, ਜੋ ਸਿੱਖ ਰਾਜਧਾਨੀ ਬਣਿਆ ਹੈ), [[ਮੁਲਤਾਨ]] (ਇਹ ਵੀ ਪੰਜਾਬ ਵਿੱਚ ਹੈ), [[ਪੇਸ਼ਾਵਰ]] ਅਤੇ [[ਜੰਮੂ ਕਸ਼ਮੀਰ]]।
 
== ਇਤਿਹਾਸ ==