ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ 120.21.154.44 (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ 2405:205:3083:AF6F:9F84:81F:B711:7DD7 ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 51:
 
===ਜੋਤੀ ਜੋਤ ਸਮਾਉਣਾ===
ਗੁਰੂ ਗੋਬਿੰਦ ਸਿੰਘ ਜੀ ਨੇ ‘ਆਦਿ ਗ੍ਰੰਥ` ਵਿੱਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ਼ਾਮਿਲ ਕੀਤੀ ਅਤੇ ‘ਗੁਰੂ ਗ੍ਰੰਥ ਸਾਹਿਬ` ਨੂੰ ਗੁਰੂ ਦਾ ਦਰਜਾ ਦਿੱਤਾ। ਉਹਨਾਂ ਨੇ ਕਿਹਾ ਧਰਮ, ਅਰਥ, ਦਾਸ, ਸੇਖ ਚਾਰ ਪਦਾਰਥਾਂ ਦੀ ਦਾਤੀ, ਇਹ ਗੁਰਬਾਣੀ ਸਰਵ ਸ਼ਕਤੀਮਾਨ ਹੈ। ਇਸ ਹੁਕਮ ਨੂੰ ਮੰਨ ਕੇ ਸਰਬ ਸਿੱਖਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਤੇ ਫਿਰ ਇਸ ਤਰ੍ਹਾਂ ਕਿਹਾ,ਸ੍ਰੀ ਗੁਰੂ ਗ੍ਰੰਥ ਸਾਹਿਬ ਨੁੰ ਗੁਰੂ ਦੀ ਪਦੱਵੀ ਥਾਪ ਕੇ 1708ਈ. ਵਿੱਚ ਗੁਰੂ ਜਿਸਜੀ ਨੂੰਨੰਦੇੜ ਕਿਸੇਦੇ ਕਈਸਥਾਨ ਨੇਤੇ ਇੰਜਜੋਤੀ ਬਿਆਨਜੋਤ ਕੀਤਾਸਮਾਂ ਹੈ।ਗਏ।
<poem>ਆਗਿਆ ਭਾਈ ਅਕਾਲ ਕੀ, ਤਬੈ ਚਲਾਇਉ ਪੰਥ।
ਸਭ ਸਿਖਨ ਕੋ ਹੁਕਮ ਹੈ, ਗੁਰੂ ਮਾਨਿਉ ਗ੍ਰੰਥ।
ਗੁਰੂ ਗ੍ਰੰਥ ਜੀ ਮਾਨਿਉ, ਪ੍ਰਗਟ ਗੁਰਾ ਦੀ ਦੇਹੁ।
ਜੋ ਪ੍ਰਭ ਕੋ ਮਿਲ ਵੋ ਚਾਹੇ, ਖੋਜ ਸ਼ਬਦ ਮੈਂ ਲੇਹੁ।</poem>
ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੁੰ ਗੁਰੂ ਦੀ ਪਦੱਵੀ ਥਾਪ ਕੇ 1708ਈ. ਵਿੱਚ ਗੁਰੂ ਜੀ ਨੰਦੇੜ ਦੇ ਸਥਾਨ ਤੇ ਜੋਤੀ ਜੋਤ ਸਮਾਂ ਗਏ।
 
ਪੰਜ ਅਕਤੂਬਰ, 1708 ਦੇ ਦਿਨ, ਬਾਬਾ ਬੰਦਾ ਸਿੰਘ, ਨੰਦੇੜ ਤੋਂ ਚਲਿਆ ਅਤੇ ਇਸੇ ਸ਼ਾਮ ਨੂੰ ਜਮਸ਼ੇਦ ਖ਼ਾਨ ਪਠਾਣ ਨੇ, ਗੁਰੂ ਸਾਹਿਬ ਦੇ ਸੁੱਤਿਆਂ, ਉਨ੍ਹਾਂ ਉੱਤੇ ਹਮਲਾ ਕਰ ਦਿਤਾ ਤੇ ਜਮਧਾਰ (ਕਟਾਰ) ਦੇ ਤਿੰਨ ਵਾਰ ਕਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿਤਾ। ਬੇਹੱਦ ਜ਼ਖ਼ਮੀ ਹੋਣ ਦੇ ਬਾਵਜੂਦ, ਗੁਰੂ ਸਾਹਿਬ ਨੇ, ਪਰਤਵਾਂ ਵਾਰ ਕਰ ਕੇ ਜਮਸ਼ੇਦ ਖ਼ਾਨ ਨੂੰ ਥਾਏਂ ਮਾਰ ਦਿਤਾ। ਗੁਰੂ ਸਾਹਿਬ ਆਪ ਵੀ ਇਨ੍ਹਾਂ ਜ਼ਖ਼ਮਾਂ ਦੀ ਤਾਬ ਨਾ ਝਲਦੇ ਹੋਏ, 7 ਅਕਤੂਬਰ ਨੂੰ ਤੜਕੇ ਵੇਲੇ ਅਕਾਲ ਪੁਰਖ ਦੀ ਗੋਦ ਵਿੱਚ ਸਮਾ ਗਏ। ਉਨ੍ਹਾਂ ਦਾ ਸਸਕਾਰ ਇਸੇ ਸ਼ਾਮ ਨੂੰ [[ਗੋਦਾਵਰੀ ਦਰਿਆ]] ਦੇ ਕੰਢੇ ਕਰ ਦਿਤਾ ਗਿਆ (ਮਗਰੋਂ ਕਿਸੇ ਸਿੱਖ ਨੇ ਗੱਪ ਫੈਲਾ ਦਿਤੀ ਕਿ ਗੁਰੂ ਸਾਹਿਬ ਘੋੜੇ ਸਣੇ ਅਖੌਤੀ ਦੂਜੀ ਦੁਨੀਆਂ ਵਿੱਚ ਚਲੇ ਗਏ ਸਨ।