ਗੁਰੂ ਗੋਬਿੰਦ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 47:
 
===ਖਾਲਸੇ ਦੀ ਸਥਾਪਨਾ===
1699 ਈ. ਨੂੰ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਹੋਇਆ। ਗੁਰੂ ਜੀ ਨੇ ਇਕੱਠ ਵਿੱਚ ਵਾਰੀ-ਵਾਰੀ ਪੰਜ ਸਿਰਾਂ ਦੀ ਮੰਗ ਕੀਤੀ। ਇਹ ਮੰਗ [[ਭਾਈ ਦਇਆ ਸਿੰਘ ਜੀ]], [[ਭਾਈ ਧਰਮ ਸਿੰਘ ਜੀ]], [[ਭਾਈ ਹਿੰਮਤ ਸਿੰਘ ਜੀ]], [[ਭਾਈ ਮੋਹਕਮ ਸਿੰਘ ਜੀ]] ਅਤੇ [[ਭਾਈ ਸਾਹਿਬ ਸਿੰਘ ਜੀ]] ਨੇ ਪੂਰੀ ਕੀਤੀ। ਗੁਰੂ ਜੀ ਨੇ ਪਹਿਲਾਂ ਉਨੵਾ ਨੂੰ ਅੰਮਿੑਤਅੰਮਿ੍ਰਤ ਛਕਾਇਆ ਫਿਰ ਉਹਨਾਂ ਪਾਸੌ ਆਪ [[ਅੰਮ੍ਰਿਤ]] ਛਕਿਆ । ਇਸ ਉੱਪਰੰਤ ਸਾਰਿਆਂ ਦੇ ਨਾਮ ਸਿੰਘ ਸ਼ਬਦ ਲੱਗਿਆ। ਅੰਮ੍ਰਿਤ ਛਕਣ ਤੋਂ ਬਾਅਦ ਹਰ ਸਿੱਖ ਨੂੰ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕੱਛ ਦਾ ਧਾਰੀ ਹੋਣ ਦੀ ਆਗਿਆ ਹੋਈ ਅਤੇ 20 ਹਜ਼ਾਰ ਤੋਂ ਵੱਧ ਲੋਕਾਂ ਨੇ ਵਿਸਾਖੀ ਵਾਲੇ ਦਿਨ ਗੁਰੂ ਦੀ ਪਾਸੋਂ ਅੰਮ੍ਰਿਤ ਛਕ ਕੇ ਆਪਣਾ ਪੂਰਨ ਵਿਸ਼ਵਾਸ ਪ੍ਰਗਟ ਕੀਤਾ।